ਵਜ਼ਨ ਘਟਾਉਣ ‘ਚ ਕਾਰਗਰ ਹੈ ਪ੍ਰੋਟੀਨ ਸਲਾਦ
By Azad Soch
On
- ਪ੍ਰੋਟੀਨ ਦੇ ਨਾਲ ਫਾਈਬਰ, ਆਇਰਨ ਆਦਿ ਉਚਿਤ ਤੱਤ ਪਾਏ ਜਾਂਦੇ ਹਨ।
- ਇਸ ਨੂੰ ਲੈਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹੇਗਾ।
- ਇਹ ਭਾਰ ਘਟਾਉਣ ‘ਚ ਸਹਾਇਤਾ ਕਰੇਗਾ।
- ਸਲਾਦ ਖਾਣ ਨਾਲ ਪਾਚਨ ਤੰਤਰ ‘ਚ ਸੁਧਾਰ ਹੁੰਦਾ ਹੈ।
- ਕਬਜ਼, ਬਦਹਜ਼ਮੀ, ਪੇਟ ਫੁੱਲਣਾ, ਗੈਸ ਆਦਿ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ‘ਚ ਮਦਦਗਾਰ ਹੁੰਦੇ ਹਨ।
- ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।
- ਸਲਾਦ ਖਾਣ ਦੀ ਗੱਲ ਕਰੀਏ ਤਾਂ ਲੋਕ ਇਸਨੂੰ ਆਮ ਤੌਰ ‘ਤੇ ਭੋਜਨ ਨਾਲ ਖਾਂਦੇ ਹਨ।
- ਇਸ ਨੂੰ ਨਾਸ਼ਤੇ, ਲੰਚ ਜਾਂ ਡਿਨਰ ਦੇ ਜਾਂ 30 ਮਿੰਟ ਪਹਿਲਾਂ ਖਾਣਾ ਚਾਹੀਦਾ ਹੈ।
- ਦਿਨ ਭਰ ਛੋਟੀ-ਛੋਟੀ ਭੁੱਖ ਲੱਗਣ ‘ਤੇ ਕੁਝ ਜੰਕ ਫੂਡ ਖਾਣ ਦੇ ਬਜਾਏ ਇਸ ਦਾ ਸੇਵਨ ਕਰਨਾ ਬੈਸਟ ਰਹੇਗਾ।
- ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਸਲਾਦ ਖਾਣ ਨਾਲ ਭੁੱਖ ਨੂੰ ਸ਼ਾਂਤ ਕਰਨ ‘ਚ ਸਹਾਇਤਾ ਮਿਲੇਗੀ।
- ਅਜਿਹੇ ‘ਚ ਭਾਰ ਘਟਾਉਣ ਨਾਲ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ।
- ਪੌਸ਼ਟਿਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਸਲਾਦ ਇਮਿਊਨਟੀ ਵਧਾਉਣ ‘ਚ ਮਦਦ ਕਰਦੇ ਹਨ।
- ਇਸ ਨਾਲ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ।
- ਉੱਥੇ ਹੀ ਕੋਰੋਨਾ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
- ਇਸ ਨਾਲ ਸਕਿਨ ਅਤੇ ਵਾਲਾਂ ਨੂੰ ਸਾਰੇ ਜ਼ਰੂਰੀ ਤੱਤ ਮਿਲਣਗੇ।
- ਅਜਿਹੇ ‘ਚ ਇਹ ਉਨ੍ਹਾਂ ਨਾਲ ਜੁੜੀਆਂ ਮੁਸ਼ਕਲਾਂ ਨੂੰ ਦੂਰ ਕਰਨ ‘ਚ ਸਹਾਇਤਾ ਕਰੇਗਾ।
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


