1 ਕੇਲਾ ਰੋਜ਼ਾਨਾ ਕਰੋ Diet ‘ਚ ਸ਼ਾਮਿਲ
By Azad Soch
On
- ਇਸ ‘ਚ ਆਇਰਨ (Iron) ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
- ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ‘ਚ ਖੂਨ ਦੀ ਕਮੀ ਵੀ ਪੂਰੀ ਹੋ ਜਾਵੇਗੀ।
- ਕੇਲਾ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਣ ‘ਚ ਵੀ ਮਦਦ ਕਰਦਾ ਹੈ।
- ਇਸ ‘ਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਦਿਮਾਗ ਤੱਕ ਆਕਸੀਜਨ ਪਹੁੰਚਾਉਣ ‘ਚ ਮਦਦ ਕਰਦਾ ਹੈ।
- ਬਲੱਡ ਪ੍ਰੈਸ਼ਰ, ਹਾਰਟ ਸਟ੍ਰੋਕ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ।
- ਕੇਲੇ ‘ਚ ਫਾਈਬਰ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
- ਫਾਈਬਰ ਤੁਹਾਡੀ ਪਾਚਨ ਕਿਰਿਆ ਨੂੰ ਸੁਧਾਰਨ ‘ਚ ਮਦਦ ਕਰਦਾ ਹੈ।
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


