ਪੱਕੇ ਹੋਏ ਕਟਹਲ ਨੂੰ ਕਰੋ Diet ‘ਚ ਸ਼ਾਮਿਲ
By Azad Soch
On
- ਪੱਕੇ ਹੋਏ ਕਟਹਲ (Cuttlefish) ਦਾ ਸੇਵਨ ਕਰਨ ਨਾਲ ਤੁਹਾਡਾ ਲੀਵਰ ਵੀ ਸਿਹਤਮੰਦ ਰਹਿੰਦਾ ਹੈ।
- ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਤੁਹਾਡੇ ਲੀਵਰ ਨੂੰ ਮਜ਼ਬੂਤ ਬਣਾਉਂਦੇ ਹਨ।
- ਇਸ ‘ਚ ਰਿਬੋਫਲੇਵਿਨ, ਜ਼ਿੰਕ, ਕਾਪਰ ਅਤੇ ਨਿਆਸੀਨ ਵਰਗੇ ਤੱਤ ਹੁੰਦੇ ਹਨ ਜੋ ਲੀਵਰ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦੇ ਹਨ।
- ਪੱਕੇ ਹੋਏ ਜੈਕਫਰੂਟ ‘ਚ ਐਂਟੀ-ਇੰਫਲੇਮੇਟਰੀ (Anti-Inflammatory) ਗੁਣ ਵੀ ਹੁੰਦੇ ਹਨ ਜੋ ਤੁਹਾਡੇ ਸਰੀਰ ‘ਚ ਵੱਧ ਰਹੇ ਮੋਟਾਪੇ ਨੂੰ ਰੋਕਣ ‘ਚ ਮਦਦ ਕਰਦੇ ਹਨ।
- ਪੱਕੇ ਹੋਏ ਕਟਹਲ ‘ਚ ਵਿਟਾਮਿਨ ਸੀ (Vitamin-C) ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
- ਵਿਟਾਮਿਨ-ਸੀ ਤੁਹਾਡੇ ਸਰੀਰ ‘ਚ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ।
- ਇਸ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ।
- ਇਹ ਤੁਹਾਡੇ ਸਰੀਰ ਲਈ ਇਮਿਊਨਿਟੀ ਬੂਸਟਰ ਦਾ ਕੰਮ ਕਰਦਾ ਹੈ।
- ਇਸ ਤੋਂ ਇਲਾਵਾ ਇਸ ਨੂੰ ਰੈਸਵੇਰਾਟ੍ਰੋਲ ਨਾਮਕ ਐਂਟੀਆਕਸੀਡੈਂਟ ਦਾ ਵੀ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ।
- ਇਹ ਤੁਹਾਡੇ ਬਲੱਡ ਸਰਕੂਲੇਸ਼ਨ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ।
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


