ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ ਮੱਕੀ ਦਾ ਸੇਵਨ
By Azad Soch
On
- ਕੈਲਸ਼ੀਅਮ ਪੌਸ਼ਟਿਕ (Calcium Nutrients) ਤੱਤਾਂ ਨਾਲ ਭਰਪੂਰ ਮੱਕੀ ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ।
- ਇਸ ਲਈ ਜੇ ਤੁਸੀਂ ਵੀ ਆਪਣੀਆਂ ਹੱਡੀਆਂ ਨੂੰ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ corn ਦਾ ਸੇਵਨ ਕਰੋ।
- ਇਸ ਦੇ ਨਾਲ ਹੀ ਮੱਕੀ ਦੇ ਦਾਣਿਆਂ ਦਾ ਸੇਵਨ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
- ਇਸ ਵਿੱਚ ਮੌਜੂਦ ਕੈਰੋਟੀਨੋਇਡ ਅਤੇ ਵਿਟਾਮਿਨ ਏ ਦੀ ਮਾਤਰਾ ਅੱਖਾਂ ਨਾਲ ਜੁੜੀ ਹਰ ਸਮੱਸਿਆ ਨੂੰ ਦੂਰ ਕਰਦੀ ਹੈ।
- ਮੱਕੀ ਵਿਚ ਵਿਟਾਮਿਨ ਸੀ, ਕੈਰੋਟਿਨੋਇਡ ਅਤੇ ਫਾਈਬਰ ਹੁੰਦੇ ਹਨ, ਜੋ ਸਰੀਰ ਵਿਚ ਕੋਲੇਸਟ੍ਰੋਲ ਘਟਾ ਕੇ ਖੂਨ ਦੇ ਸੈੱਲਾਂ ਨੂੰ ਸਾਫ ਕਰਦੇ ਹਨ।
- ਇਸਦੇ ਨਾਲ ਇਹ ਦਿਲ ਨੂੰ ਸਹੀ ਤਰ੍ਹਾਂ ਕੰਮ ਕਰਨ ਵਿੱਚ ਸਹਾਇਤਾ ਕਰਦਾ ਹੈ।
- ਇਹ ਬਲੱਡ ਸ਼ੂਗਰ ਨੂੰ ਵੀ ਕਾਬੂ ਵਿਚ ਰੱਖਦਾ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


