ਸਿਹਤ ਲਈ ਫ਼ਾਇਦੇਮੰਦ ਹੁੰਦੀ ਹੈ ਗੁਲਕੰਦ
By Azad Soch
On
- ਗਰਮੀ ਦੇ ਮੌਸਮ ‘ਚ ਅੱਖਾਂ ‘ਚ ਜਲਨ ਹੋਣਾ ਆਮ ਗੱਲ ਹੈ।
- ਅੱਖਾਂ ਨੂੰ ਠੰਡਕ ਪਹੁੰਚਾਉਣ ਦੇ ਲਈ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ਦੇ ਲਈ ਗੁਲਕੰਦ (Gulkand) ਜ਼ਰੂਰ ਖਾਓ।
- ਇਸ ਨਾਲ ਸਰੀਰ ਦੀ ਥਕਾਵਟ ਦੂਰ ਹੋ ਜਾਂਦੀ ਹੈ।
- ਜ਼ਿੰਦਗੀ ਤਣਾਅ ਹੋਣਾ ਆਮ ਹੈ ਪਰ ਤਣਾਅ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ।
- ਪੰਖੁੜੀਆਂ ਨੂੰ ਉਬਾਲ ਕੇ ਇਸ ਦਾ ਪਾਣੀ ਠੰਡਾ ਕਰ ਕੇ ਪੀਣ ਨਾਲ ਤਣਾਅ ’ਚ ਰਾਹਤ ਮਿਲਦੀ ਹੈ।
- ਇਸ ਮਾਸਪੇਸ਼ੀਆਂ ਦੀ ਅਕੜਨ ਦੂਰ ਹੁੰਦੀ ਹੈ।
- ਗੁਲਕੰਦ (Gulkand) ਤੁਹਾਡੇ ਨਰਵਸ ਸਿਸਟਮ (Nervous System) ਨੂੰ ਆਮ ਕਰਦਾ ਹੈ, ਜਿਸ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਦਿਮਾਗ ਸ਼ਾਂਤ ਰਹਿੰਦਾ ਹੈ।
- ਗੁਲਕੰਦ ਤੁਹਾਡੇ ਸਰੀਰ ਨੂੰ ਠੰਡਾ ਰੱਖਦਾ ਹੈ।
- ਇਹ ਥਕਾਵਟ, ਸੁਸਤੀ, ਖੁਜਲੀ, ਦਰਦ ਆਦਿ ਸਾਰੀਆਂ ਗਰਮੀਆਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਖਤਮ ਕਰਦਾ ਹੈ।
- ਗੁਲਕੰਦ ਨਾਲ ਤਲਵਿਆਂ ਅਤੇ ਹਥੇਲੀਆਂ ’ਚ ਹੋਣ ਵਾਲੀ ਜਲਣ ਤੋਂ ਵੀ ਰਾਹਤ ਮਿਲਦੀ ਹੈ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


