ਸਰੀਰ ਨੂੰ ਤੰਦਰੁਸਤ ਰੱਖਦਾ ਹੈ ਸੁੱਕਾ ਨਾਰੀਅਲ

ਸਰੀਰ ਨੂੰ ਤੰਦਰੁਸਤ ਰੱਖਦਾ ਹੈ ਸੁੱਕਾ ਨਾਰੀਅਲ

  1. ਸੁੱਕਾ ਨਾਰੀਅਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼, ਖੂਨੀ ਦਸਤ ਅਤੇ ਬਵਾਸੀਰ ਜਿਹੀ ਸਮੱਸਿਆ ਠੀਕ ਹੋ ਜਾਂਦੀ ਹੈ।
  2. ਸੁੱਕਾ ਨਾਰੀਅਲ ਨੂੰ ਖਾਣ ਦਾ ਸਰੀਰ ‘ਤੇ ਕੋਈ ਮਾੜਾ ਪ੍ਰਭਾਵ ਨਹੀਂ ਹੁੰਦਾ।
  3. ਸੁੱਕਾ ਨਾਰੀਅਲ (Desiccated Coconut) ਖਾਣ ਨਾਲ ਗਠੀਆ ਰੋਗ ਠੀਕ ਹੋ ਜਾਂਦਾ ਹੈ ਅਤੇ ਦਰਦ ਤੋਂ ਰਾਹਤ ਮਿਲਦੀ ਹੈ।
  4. ਸੁੱਕਾ ਨਾਰੀਅਲ ‘ਚ ਕਈ ਖਣਿਜ ਹੁੰਦੇ ਹਨ, ਜੋ ਟਿਸ਼ੂਆਂ ਨੂੰ ਸਿਹਤਮੰਦ ਰੱਖਦੇ ਹਨ ਅਤੇ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਈ ਰੱਖਦੇ ਹਨ।
  5. ਗੈਸ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਸੀਂ ਸੁੱਕੇ ਨਾਰੀਅਲ ਦੀ ਵਰਤੋਂ ਕਰ ਸਕਦੇ ਹੋ।
  6. ਇਹ ਢਿੱਡ ’ਚ ਹੋਣ ਵਾਲੀ ਗੈਸ ਦੀ ਸਮੱਸਿਆ ਨੂੰ ਦੂਰ ਕਰਨ ‘ਚ ਮਦਦਗਾਰ ਹੈ।
  7. ਗਰਭ ਅਵਸਥਾ ਦੇ ਦੌਰਾਨ ਪੈਰਾਂ ‘ਚ ਸੋਜ ਹੋਣਾ, ਇਕ ਆਮ ਸਮੱਸਿਆ ਹੈ।
  8. ਤੁਸੀਂ ਸੁੱਕੇ ਨਾਰੀਅਲ ਦੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਇਸ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
  9. ਸੁੱਕੇ ਨਾਰੀਅਲ (Desiccated Coconut) ‘ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਦਿਲ ਨੂੰ ਸਿਹਤਮੰਦ ਬਣਾ ਕੇ ਰੱਖਦਾ ਹੈ।
  10. ਮਰਦਾਂ ਦੇ ਸਰੀਰ ਨੂੰ 38 ਗ੍ਰਾਮ ਡਾਇਟਰੀ ਫਾਈਬਰ ਅਤੇ ਜਨਾਨੀਆਂ ਦੇ ਸਰੀਰ ਨੂੰ 25 ਗ੍ਰਾਮ ਡਾਇਟਰੀ ਫਾਈਬਰ ਦੀ ਲੋੜ ਹੁੰਦੀ ਹੈ।
  11. ਸੁੱਕਾ ਨਾਰੀਅਲ ਖਾਣ ਨਾਲ ਇਹ ਲੋੜ ਪੂਰੀ ਹੋ ਜਾਂਦੀ ਹੈ।
  12. ਤੁਸੀਂ ਆਪਣੇ ਦਿਮਾਗ ਨੂੰ ਸਮਾਰਟ ਬਣਾਉਣਾ ਚਾਹੁੰਦੇ ਹੋ ਤਾਂ ਸੁੱਕੇ ਨਾਰੀਅਲ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰੋ।
  13. ਕਈ ਸੋਧਾਂ ਦੁਆਰਾ ਇਹ ਸਿੱਧ ਹੋਇਆ ਹੈ ਕਿ ਸੁੱਕਾ ਨਾਰੀਅਲ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਅਲਜ਼ਾਈਮਰ ਵਰਗੀਆਂ ਘਾਤਕ ਬੀਮਾਰੀਆਂ ਨਹੀਂ ਹੁੰਦੀਆਂ।
  14. ਜਨਾਨੀਆਂ ‘ਚ ਹਮੇਸ਼ਾ ਖੂਨ ਦੀ ਕਮੀ ਹੋ ਜਾਂਦੀ ਹੈ।
  15. ਅਜਿਹਾ ਆਇਰਨ (Iron) ਦੀ ਕਮੀ ਕਾਰਨ ਹੁੰਦਾ ਹੈ, ਜਿਸ ਨਾਲ ਕਈ ਰੋਗ ਹੋ ਜਾਂਦੇ ਹਨ।
  16. ਸੁੱਕਾ ਨਾਰੀਅਲ ਇਸ ਸਥਿਤੀ ਤੋਂ ਰਾਹਤ ਦਿਵਾਉਂਦਾ ਹੈ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ