ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ
By Azad Soch
On
- ਲੋਕਾਟ (Lokat) ‘ਚ ਫਾਈਬਰ, ਕੈਲਸ਼ੀਅਮ, ਪੋਟਾਸ਼ੀਅਮ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ।
- ਇਸ ਦਾ ਸੇਵਨ ਕਰਕੇ ਕੋਲੈਸਟ੍ਰੋਲ ਲੈਵਲ ਕੰਟਰੋਲ ‘ਚ ਰਹਿੰਦਾ ਹੈ।
- ਦਿਲ ਦੇ ਸੈੱਲਾਂ ‘ਚ ਸੋਜ ਦੀ ਸਮੱਸਿਆ ਨੂੰ ਦੂਰ ਕਰਕੇ ਇਸ ਨੂੰ ਤੰਦਰੁਸਤ ਰੱਖਣ ਵਿਚ ਸਹਾਇਤਾ ਕਰਦਾ ਹੈ।
- ਦਿਲ ਸਿਹਤਮੰਦ ਹੋਣ ਦੇ ਨਾਲ ਇਸ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ।
- ਲੀਵਰ ‘ਚ ਗੜਬੜੀ ਹੋਣ ਕਾਰਨ ਪੀਲੀਆ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਹੁੰਦਾ ਹੈ।
- ਲੋਕਾਟ ਦੇ ਪੱਤਿਆਂ ਤੋਂ ਤਿਆਰ ਕਾੜੇ ਦਾ ਸੇਵਨ ਕਰਨ ਨਾਲ ਲੀਵਰ ਨੂੰ ਤੰਦਰੁਸਤ ਰੱਖਣ ਵਿੱਚ ਸਹਾਇਤਾ ਮਿਲਦੀ ਹੈ।
- ਇਸ ਵਿਚ ਵਿਟਾਮਿਨ-ਈ, ਸੀ ਹੋਣਾ ਅੱਖਾਂ ਨੂੰ ਚਮਕਦਾਰ ਬਣਾਉਣ ਵਿਚ ਮਦਦ ਕਰਦਾ ਹੈ।
- ਕਮਜ਼ੋਰ ਅੱਖਾਂ ਵਾਲੇ ਲੋਕਾਂ ਨੂੰ ਇਸ ਨੂੰ ਆਪਣੇ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
- ਇਸ ‘ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਅਤੇ ਇਹ ਕੈਲਸ਼ੀਅਮ ਨਾਲ ਭਰਪੂਰ ਵੀ ਹੁੰਦਾ ਹੈ।
- ਅਜਿਹੇ ‘ਚ ਇਸ ਦੇ ਸੇਵਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਵੀ ਮਜ਼ਬੂਤੀ ਆਉਂਦੀ ਹੈ।
Latest News
18 Mar 2025 05:44:32
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ...