ਸਿਹਤ ਲਈ ਰਾਮਬਾਣ ਹੈ ਲੀਚੀ,ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ
By Azad Soch
On
- ਲੀਚੀ (Lychee) ‘ਚ ਪਾਣੀ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਕੈਲੋਰੀ ਘੱਟ ਹੁੰਦੀ ਹੈ।
- ਇਹ ਭਾਰ ਘਟਾਉਣ ‘ਚ ਮਦਦ ਕਰਦੀ ਹੈ।ਇਸ ਤਰ੍ਹਾਂ ਆਪਣੇ ਵੱਧਦੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ।
- ਇਸ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਫਾਈਟੋ ਕੈਮੀਕਲਜ਼ ਆਦਿ ਹੁੰਦੇ ਹਨ। ਉੱਥੇ ਹੀ ਇਸ ‘ਚ ਐਂਟੀ-ਆਕਸੀਡੈਂਟ, ਐਂਟੀ-ਨਿਓਪਲਾਸਟਿਕ ਗੁਣ ਹੁੰਦੇ ਹਨ।
- ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਮਦਦ ਮਿਲਦੀ ਹੈ।
- ਲੀਚੀ ਨਾਲ ਅੱਖਾਂ ਦਾ ਧੁੰਦਲਾਪਣ ਅਤੇ ਮੋਤੀਆਬਿੰਦ ਦੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ।
- ਲੀਚੀ ‘ਚ ਵਿਟਾਮਿਨ ਸੀ, ਰਿਬੋਫਲੇਵਿਨ, ਫੋਲੇਟ, ਨਿਆਸੀਨ ਅਤੇ ਬੀਟਾ ਕੈਰੋਟੀਨ ਆਦਿ ਤੱਤ ਹੁੰਦੇ ਹਨ ਇਸ ਨੂੰ ਖਾਣ ਨਾਲ ਇਮਿਊਨਟੀ ਮਜ਼ਬੂਤ ਹੁੰਦੀ ਹੈ।
- ਲੀਚੀ ਪੋਟਾਸ਼ੀਅਮ ਅਤੇ ਸੋਡੀਅਮ ਤੱਤ ਨਾਲ ਭਰਪੂਰ ਹੁੰਦੀ ਹੈ।
- ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
- ਇਸ ਲਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਲੀਚੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
Latest News
24 Mar 2025 20:18:06
ਨੰਗਲ 24 ਮਾਰਚ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...