ਕਈ ਬੀਮਾਰੀਆਂ ਨੂੰ ਦੂਰ ਕਰਦੇ ਹਨ ਮਖਾਣੇ

ਕਈ ਬੀਮਾਰੀਆਂ ਨੂੰ ਦੂਰ ਕਰਦੇ ਹਨ ਮਖਾਣੇ

  1. ਮਖਾਣੇ ਦਾ ਸੇਵਨ ਕਰਨ ਨਾਲ ਤਣਾਅ ਤਾਂ ਘਟਦਾ ਹੀ ਹੈ, ਨਾਲ ਹੀ ਨੀਂਦ ਵੀ ਚੰਗੀ ਆਉਂਦੀ ਹੈ।
  2. ਰਾਤ ਨੂੰ ਸੌਣ ਵੇਲੇ ਦੁੱਧ ਨਾਲ ਫੁੱਲ ਮਖਾਣਿਆਂ ਦਾ ਸੇਵਨ ਕਰਨ ਨਾਲ ਉਨੀਂਦਰੇ ਦੀ ਸਮੱਸਿਆ ਦੂਰ ਹੁੰਦੀ ਹੈ।
  3. ਇਸ ਦੇ ਨਾਲ ਹੀ ਇਹ ਕੋਲੈਸਟਰੋਲ (Cholesterol) ਦੀ ਸਮੱਸਿਆ ਤੋਂ ਵੀ ਛੁਟਕਾਰਾ ਦਿੰਦੇ ਹਨ।
  4. ਬਲੱਡ ਪ੍ਰੈੱਸ਼ਰ ਅਤੇ ਦਿਲ ਦੀਆਂ ਹੋਰ ਬਿਮਾਰੀਆਂ ਵਿਚ ਹੀ ਇਹ ਫਾਇਦੇਮੰਦ ਹੁੰਦੇ ਹਨ।
  5. ਮਖਾਣੇ ਵਿਚ ਬਹੁਤ ਘੱਟ ਕੈਲੋਰੀ ਪਾਈ ਜਾਂਦੀ ਹੈ।
  6. ਇਹੀ ਵਜ੍ਹਾ ਹੈ ਕਿ ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਹ ਸ਼ਾਮ ਦੇ ਸਨੈਕ ਲਈ ਮਖਾਣਾ ਖਾਣਾ ਪਸੰਦ ਕਰਦੇ ਹਨ।
  7. ਫੁੱਲ ਮਖਾਣੇ ਐਂਟੀਆਕਸੀਡੈਂਟ (Antioxidant) ਭਰਪੂਰ ਹੁੰਦੇ ਹਨ।
  8. ਇਸ ਦਾ ਸੇਵਨ ਕਰਨ ਨਾਲ ਲੰਬੇ ਸਮੇਂ ਤੱਕ ਤੰਦਰੁਸਤੀ ਕਾਇਮ ਰਹਿੰਦੀ ਹੈ।
  9. ਇਹ ਐਂਟੀ ਏਜਿੰਗ ਡਾਈਟ ਹੈ।
  10. ਮਖਾਣੇ ‘ਚ ਕੈਲਸ਼ੀਅਮ (Calcium) ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
  11. ਇਸ ਲਈ ਜੋੜਾਂ ਦੇ ਦਰਦ, ਖਾਸ ਕਰ ਗਠੀਏ ਦੇ ਮਰੀਜ਼ਾਂ ਲਈ ਇਨ੍ਹਾਂ ਦਾ ਸੇਵਨ ਕਾਫੀ ਫਾਇਦੇਮੰਦ ਹੈ।
Tags:

Advertisement

Latest News

ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ
Chandigarh, 19,APRIL,2025,(Azad Soch News):- ਸ਼ਹਿਰ ਦਾ ਮੌਸਮ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ਨੀਵਾਰ ਲਈ ਪੀਲਾ ਅਲਰਟ...
ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਦੀ ਅਪੀਲ - ਵਾਤਾਵਰਣ ਬਚਾਓ, ਜ਼ਮੀਨ ਬਚਾਓ, ਜੀਵਨ ਬਚਾਓ
ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ