ਸਰਦੀਆਂ ‘ਚ ਭਿੱਜੇ ਹੋਏ ਅਖਰੋਟ ਸਿਹਤ ਲਈ ਬਹੁਤ ਫਾਇਦੇਮੰਦ

ਸਰਦੀਆਂ ‘ਚ ਭਿੱਜੇ ਹੋਏ ਅਖਰੋਟ ਸਿਹਤ ਲਈ ਬਹੁਤ ਫਾਇਦੇਮੰਦ

  1. ਅਖਰੋਟ (Walnut) ‘ਚ ਫਾਈਬਰ ਅਤੇ ਓਮੇਗਾ-3 ਫੈਟੀ ਐਸਿਡ (Omega-3 Fatty Acids) ਹੁੰਦੇ ਹਨ,ਜੋ ਕੋਲੈਸਟ੍ਰੋਲ (Cholesterol) ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ।
  2. ਅਖਰੋਟ ਕੋਲੈਸਟ੍ਰੋਲ ਦੇ ਲੱਛਣਾਂ ਨੂੰ ਵੀ ਘਟਾਉਂਦਾ ਹੈ।
  3. ਅਖਰੋਟ ‘ਚ ਪੌਦੇ ਅਧਾਰਤ ਓਮੇਗਾ-3 ਅਲਫ਼ਾ ਲਿਨੋਲੇਨਿਕ ਐਸਿਡ (Linolenic Acid) ਹੁੰਦਾ ਹੈ,ਜੋ ਕਿ ਇੱਕ ਸ਼ਾਨਦਾਰ ਫੈਟੀ ਐਸਿਡ ਹੈ।
  4. ਅਖਰੋਟ ਦਿਲ ਦੀਆਂ ਕਈ ਬੀਮਾਰੀਆਂ ਦਾ ਖਤਰਾ ਘੱਟ ਕਰਦਾ ਹੈ।
  5. ਅਖਰੋਟ ਖਾਣ ਨਾਲ ਤੁਹਾਨੂੰ ਭੁੱਖ ਨੂੰ ਕੰਟਰੋਲ ਕਰਨ ‘ਚ ਵੀ ਮਦਦ ਮਿਲ ਸਕਦੀ ਹੈ।
  6. ਅਖਰੋਟ ਨਾਲ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
  7. ਭਾਰ ਨੂੰ ਕੰਟਰੋਲ (Control) ਕਰਨ ਦੀ ਕੋਸ਼ਿਸ਼ ਕਰ ਰਹੇ ਲੋਕਾਂ ਲਈ ਅਖਰੋਟ (Walnut) ਨੂੰ ਡਾਈਟ ‘ਚ ਸ਼ਾਮਲ ਕਰਨਾ ਬੈਸਟ ਆਪਸ਼ਨ ਹੈ।
  8. ਭਾਰ ਵਧਣ ਤੋਂ ਰੋਕਣ ਦੇ ਨਾਲ-ਨਾਲ ਅਖਰੋਟ ਦਾ ਸੇਵਨ ਕਈ ਹੋਰ ਤਰੀਕਿਆਂ ਨਾਲ ਵੀ ਸਿਹਤ ਲਈ ਫਾਇਦੇਮੰਦ ਹੋ ਸਕਦਾ ਹੈ।
  9. ਸਰਦੀਆਂ ‘ਚ ਭਿੱਜੇ ਹੋਏ ਅਖਰੋਟ ਖਾਏ ਜਾਣ ਤਾਂ ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
  10. ਭਿੱਜੇ ਹੋਏ ਅਖਰੋਟ ਖਾਣਾ ਬਲੱਡ ਸ਼ੂਗਰ ਅਤੇ ਸ਼ੂਗਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
  11. ਲੋਕਾਂ ਨੂੰ ਆਪਣੀ ਡਾਈਟ (Diet) ‘ਚ ਅਖਰੋਟ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
  12. ਅਖਰੋਟ (Walnut) ‘ਚ ਪੌਲੀਅਨਸੈਚੁਰੇਟਿਡ ਫੈਟ, ਪੌਲੀਫੇਨੌਲ ਅਤੇ ਵਿਟਾਮਿਨ ਈ ਸਮੇਤ ਕਈ ਪੌਸ਼ਟਿਕ ਤੱਤ ਹੁੰਦੇ ਹਨ।
  13. ਅਖਰੋਟ ਦਿਮਾਗ ਦੀ ਸਿਹਤ ਨੂੰ ਕਾਇਮ ਰੱਖਦੇ ਹੋਏ ਆਕਸੀਟੇਟਿਵ (Oxidative) ਤਣਾਅ ਅਤੇ ਸੋਜਸ਼ ਨੂੰ ਘਟਾਉਣ ‘ਚ ਮਦਦ ਕਰਦੇ ਹਨ।
  14. ਅਲਜ਼ਾਈਮਰ ਰੋਗ ਤੋਂ ਪੀੜਤ ਲੋਕਾਂ ‘ਚ ਵੀ ਅਖਰੋਟ ਦਾ ਸੇਵਨ ਕਰਨ ਦੇ ਫਾਇਦੇ ਦੇਖੇ ਗਏ ਹਨ।

Advertisement

Latest News

ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ...
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ - ਮੁੱਖ ਮੰਤਰੀ ਫੀਲਡ ਅਫ਼ਸਰ
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ
ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ