ਸਰਦੀਆਂ ‘ਚ ਪੀਓ ਸੰਤਰੇ ਦਾ ਜੂਸ

ਸਰਦੀਆਂ ‘ਚ ਪੀਓ ਸੰਤਰੇ ਦਾ ਜੂਸ

  1. ਪੌਸ਼ਟਿਕ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਸੰਤਰੇ ਸਿਹਤ ਦੇ ਨਾਲ ਸਕਿਨ ਲਈ ਵੀ ਫਾਇਦੇਮੰਦ ਹੁੰਦਾ ਹੈ।
  2. ਇਹ ਡੈੱਡ ਸਕਿਨ ਸੈੱਲਜ਼ (Dead Skin Cells) ਨੂੰ ਸਾਫ ਕਰਕੇ ਨਵੀਂ ਸਕਿਨ ਬਣਾਉਣ ਵਿਚ ਸਹਾਇਤਾ ਕਰਦਾ ਹੈ। 
  3. ਸਕਿਨ ਗਹਿਰਾਈ ਤੋਂ ਪੋਸ਼ਿਤ ਹੋਣ ਦੇ ਨਾਲ ਸਾਫ, ਨਿਖ਼ਰੀ ਅਤੇ ਜਵਾਨ ਦਿਖਾਈ ਦਿੰਦੀ ਹੈ।
  4. ਇਸ ਵਿਚ ਫਾਈਬਰ, ਵਿਟਾਮਿਨ, ਆਇਰਨ, ਕੈਲਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੋਣ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਵਿਚ ਰੱਖਣ ਵਿਚ ਮਦਦ ਮਿਲਦੀ ਹੈ।
  5. ਡਾਇਬਿਟੀਜ਼ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਇਟ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
  6. ਸੰਤਰੇ ਵਿੱਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ।
  7. ਇਸ ਦਾ ਸੇਵਨ ਕਰਨ ਨਾਲ ਮੌਸਮੀ ਸਰਦੀ, ਖਾਂਸੀ, ਜ਼ੁਕਾਮ ਅਤੇ ਬੁਖਾਰ ਹੋਣ ਤੋਂ ਬਚਾਅ ਰਹਿੰਦਾ ਹੈ।
  8. ਵਿਟਾਮਿਨ-ਸੀ (Vitamin C) ਨਾਲ ਭਰਪੂਰ ਸੰਤਰੇ ਨੂੰ ਡਾਇਟ ‘ਚ ਸ਼ਾਮਲ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ।
  9. ਰੋਗਾਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ।
  10. ਨਾਲ ਹੀ ਪਾਚਨ ਤੰਤਰ ਮਜ਼ਬੂਤ ਹੋਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
  11. ਸਰਦੀਆਂ ਵਿਚ ਖਾਣ ਦੀਆਂ ਜ਼ਿਆਦਾ ਚੀਜ਼ਾਂ ਹੋਣ ਨਾਲ ਲੋਕ ਜ਼ਿਆਦਾ ਮਾਤਰਾ ‘ਚ ਕੈਲੋਰੀ ਦਾ ਸੇਵਨ ਕਰਦੇ ਹਨ।
  12. ਇਸ ਕਾਰਨ ਭਾਰ ਵਧਣ ਦੀ ਸਮੱਸਿਆ ਆਉਂਦੀ ਹੈ।
  13. ਰੋਜ਼ਾਨਾ 1 ਗਲਾਸ ਸੰਤਰੇ ਦਾ ਜੂਸ ਪੀਣ ਨਾਲ ਭਾਰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ