ਭਿੱਜੇ ਛੋਲੇ ਪੌਸ਼ਟਿਕ ਤੱਤਾਂ ਦਾ ਭੰਡਾਰ
By Azad Soch
On
- ਭਿੱਜੇ ਛੋਲੇ ਪੌਸ਼ਟਿਕ (Nutritious) ਤੱਤਾਂ ਦਾ ਭੰਡਾਰ ਹੈ।
- ਪੁੰਗਰੇ ਹੋਏ ਛੋਲਿਆਂ ਵਿੱਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।
- ਭਿੱਜੇ ਹੋਏ ਛੋਲੇ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦੇ ਹਨ।
- ਜੇ ਤੁਹਾਨੂੰ ਪਾਚਨ ਦੀ ਸਮੱਸਿਆ ਹੈ ਤਾਂ ਇਸ ਨੂੰ ਸੀਮਤ ਮਾਤਰਾ ‘ਚ ਖਾਓ।
- ਉਬਲੇ ਹੋਏ ਛੋਲਿਆਂ ਦਾ ਸੇਵਨ ਕਰਨਾ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਸਰੀਰ ਨੂੰ ਸਿਹਤ ਸੰਬੰਧੀ ਕਈ ਸਮੱਸਿਆਵਾਂ ਤੋਂ ਬਚਾਉਣ ‘ਚ ਮਦਦ ਕਰਦਾ ਹੈ।
Tags: health
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


