ਦਾਲਚੀਨੀ ਦਾ ਪਾਣੀ ਪੇਟ ਦੀ ਜਲਨ,ਗੈਸ ਤੇ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ
By Azad Soch
On
- ਦਾਲਚੀਨੀ ਦਾ ਪਾਣੀ ਪੇਟ ਦੀ ਜਲਨ, ਗੈਸ ਤੇ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ।
- ਇਹ ਪਾਚਣ ਕਿਰਿਆ ਨੂੰ ਬੇਹਤਰ ਬਣਾਉਂਦਾ ਹੈ।
- ਦਾਲਚੀਨੀ ਇੰਸੁਲਿਨ ਦੀ ਸੰਵੇਦਨਸ਼ੀਲਤਾ ਨੂੰ ਸੁਧਾਰਦੀ ਹੈ ਜਿਸ ਨਾਲ ਬਲੱਡ ਸ਼ੂਗਰ ਲੈਵਲ ਸੰਤੁਲਿਤ ਰਹਿੰਦਾ ਹੈ।
- ਸ਼ੂਗਰ ਦੇ ਮਰੀਜ਼ਾਂ ਲਈ ਇਹ ਬਹੁਤ ਫਾਇਦੇਮੰਦ ਹੈ।
- ਭਾਰ ਘੱਟ ਕਰਨ ਦੀ ਕੋਸ਼ਿਸ਼ ਵਿਚ ਹੋ ਤਾਂ ਦਾਲਚੀਨੀ ਪਾਣੀ ਤੁਹਾਡੀ ਮਦਦ ਕਰ ਸਕਦਾ ਹੈ।
- ਦਾਲਚੀਨੀ (Cinnamon) ਪਾਣੀ ਗਲੇ ਨੂੰ ਆਰਾਮ ਦੇਣ ਤੇ ਬਲਗਮ ਨੂੰ ਬਾਹਰ ਕੱਢਣ ਵਿਚ ਮਦਦ ਕਰਦਾ ਹੈ।
- ਦਾਲਚੀਨੀ ਭੁੱਖ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ।
Latest News
25 May 2026 21:49:12
ਚੰਡੀਗੜ੍ਹ, 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ...

