ਹਰੀ ਮਿਰਚ ਸੇਵਨ ਨਾਲ ਕਈ ਲਾਭ ਮਿਲਦੇ ਹਨ
By Azad Soch
On
- ਹਰੀ ਮਿਰਚ (Green Pepper) ਕੈਂਸਰ ਵਰਗੀਆਂ ਬਿਮਾਰੀਆਂ ਨੂੰ ਦੂਰ ਰੱਖਣ ‘ਚ ਮਦਦ ਕਰਦੀ ਹੈ।
- ਹਰੀ ਮਿਰਚ ਐਂਟੀਐਕਸੀਡੈਂਟ (Anti-Accident) ਨਾਲ ਭਰੀ ਹੁੰਦੀ ਹੈ ਤੇ ਪ੍ਰੋਸਟੈਟ ਦੀ ਸਮੱਸਿਆ ਨੂੰ ਵੀ ਦੂਰ ਰੱਖਣ ‘ਚ ਮਦਦ ਕਰਦੀ ਹੈ।
- ਹਰੀ ਮਿਰਚ ‘ਚ ਡਾਇਟ੍ਰੀ ਫਾਇਬਰ (Dietary Fiber) ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਪਾਚਨਕਿਰਿਆ ਠੀਕ ਰਹਿੰਦੀ ਹੈ।
- ਇਮਿਊਨ ਸਿਸਟਮ (Immune System) ਨੂੰ ਵੀ ਠੀਕ ਰੱਖਦੀ ਹੈ ਜੋ ਸਰੀਰ ਨੂੰ ਕਈ ਰੋਗਾਂ ਤੋਂ ਬਚਾਉਂਦੀ ਹੈ।
- ਹਰੀ ਮਿਰਚ ਨੂੰ ਮੂਡ ਬੂਸਟਰ ਦੇ ਰੂਪ ‘ਚ ਵੀ ਜਾਣਿਆ ਜਾਂਦਾ ਹੈ।
- ਹਰੀ ਮਿਰਚ ਪਾਚਨ ਪ੍ਰਣਾਲੀ ‘ਤੇ ਵੀ ਲਾਭਕਾਰੀ ਪ੍ਰਭਾਵ ਪਾਉਂਦੀ ਹੈ।
- ਵਿਸ਼ੇਸ਼ ਰੂਪ ਨਾਲ ਕੋਲੈਸਟਰੋਲ ਤੇ ਟ੍ਰਾਇਗਲੀਸਰਾਈਡ ਦੇ ਸਤਰ ਤੇ ਪਲੇਟਲੇਟ ਐਕਤ੍ਰੀਕਰਣ ਨੂੰ ਘੱਟ ਕਰਨ ਦੇ ਨਾਲ-ਨਾਲ ਫਾਇਬ੍ਰਿਨੋਲੀਟਿਕ ਗਤੀਵਿਧੀਆਂ ਨੂੰ ਵਧਾ ਕੇ ਏਥੋਰੋਕਲੇਰੋਸਿਸ (Atherosclerosis) ਦੇ ਵਿਕਾਸ ਦੀ ਸੰਭਾਵਨਾ ਨੂੰ ਘੱਟ ਕਰਦੀ ਹੈ।
Latest News
13 Jun 2025 20:23:31
ਹੁਸ਼ਿਆਰਪੁਰ, 13 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...