ਹਰੀ ਮਿਰਚ ਸੇਵਨ ਨਾਲ ਕਈ ਲਾਭ ਮਿਲਦੇ ਹਨ
By Azad Soch
On
- ਹਰੀ ਮਿਰਚ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਦੂਰ ਰੱਖਣ ‘ਚ ਮਦਦ ਕਰਦੀ ਹੈ।
- ਹਰੀ ਮਿਰਚ ਐਂਟੀਐਕਸੀਡੈਂਟ (Green Pepper Antioxidant) ਨਾਲ ਭਰੀ ਹੁੰਦੀ ਹੈ ਤੇ ਪ੍ਰੋਸਟੈਟ ਦੀ ਸਮੱਸਿਆ ਨੂੰ ਵੀ ਦੂਰ ਰੱਖਣ ‘ਚ ਮਦਦ ਕਰਦੀ ਹੈ।
- ਹਰੀ ਮਿਰਚ ਪਾਚਨ ਪ੍ਰਣਾਲੀ ‘ਤੇ ਵੀ ਲਾਭਕਾਰੀ ਪ੍ਰਭਾਵ ਪਾਉਂਦੀ ਹੈ।
- ਵਿਸ਼ੇਸ਼ ਰੂਪ ਨਾਲ ਕੋਲੈਸਟਰੋਲ ਤੇ ਟ੍ਰਾਇਗਲੀਸਰਾਈਡ ਦੇ ਸਤਰ ਤੇ ਪਲੇਟਲੇਟ ਐਕਤ੍ਰੀਕਰਣ ਨੂੰ ਘੱਟ ਕਰਨ ਦੇ ਨਾਲ-ਨਾਲ ਫਾਇਬ੍ਰਿਨੋਲੀਟਿਕ ਗਤੀਵਿਧੀਆਂ ਨੂੰ ਵਧਾ ਕੇ ਏਥੋਰੋਕਲੇਰੋਸਿਸ (Atherosclerosis) ਦੇ ਵਿਕਾਸ ਦੀ ਸੰਭਾਵਨਾ ਨੂੰ ਘੱਟ ਕਰਦੀ ਹੈ।
- ਹਰੀ ਮਿਰਚ ‘ਚ ਡਾਇਟ੍ਰੀ ਫਾਇਬਰ (Dietary Fiber) ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਪਾਚਨਕਿਰਿਆ ਠੀਕ ਰਹਿੰਦੀ ਹੈ।
- ਇਮਿਊਨ ਸਿਸਟਮ (Immune System) ਨੂੰ ਵੀ ਠੀਕ ਰੱਖਦੀ ਹੈ ਜੋ ਸਰੀਰ ਨੂੰ ਕਈ ਰੋਗਾਂ ਤੋਂ ਬਚਾਉਂਦੀ ਹੈ।
- ਹਰੀ ਮਿਰਚ ਨੂੰ ਮੂਡ ਬੂਸਟਰ ਦੇ ਰੂਪ ‘ਚ ਵੀ ਜਾਣਿਆ ਜਾਂਦਾ ਹੈ।
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


