ਸ਼ਿਮਲਾ ਮਿਰਚ ਦਾ ਸੇਵਨ ਸਿਹਤ ਲਈ ਕਿਉਂ ਹੈ ਜ਼ਰੂਰੀ

ਸ਼ਿਮਲਾ ਮਿਰਚ ਦਾ ਸੇਵਨ ਸਿਹਤ ਲਈ ਕਿਉਂ ਹੈ ਜ਼ਰੂਰੀ

  1. ਵਿਟਾਮਿਨ ਏ, ਵਿਟਾਮਿਨ ਸੀ, ਫਲੇਵਾਨਾਈਡਸ, ਐਲਕਾਲਾਇਡਜ਼ ਅਤੇ ਟੈਨਿਨ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਸ਼ਿਮਲਾ ਮਿਰਚ ਇਮਿਊਨਟੀ ਸਿਸਟਮ (Immune System) ਨੂੰ ਮਜਬੂਤ ਕਰਦਾ ਹੈ।
  2. ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਤਣਾਅ ਵੀ ਘੱਟ ਹੁੰਦਾ ਹੈ ਅਤੇ ਦਮਾ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਨਾਲ ਵੀ ਲੜਦਾ ਹੈ।
  3. ਸ਼ਿਮਲਾ ਮਿਰਚ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ।
  4. ਇਸਦੇ ਸੇਵਨ ਨਾਲ ਭਾਰ ਵਧਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ।
  5. ਸ਼ਿਮਲਾ ਮਿਰਚ ਪਾਚਕ ਕਿਰਿਆ ਨੂੰ ਬਿਹਤਰ ਬਣਾ ਕੇ ਮੋਟਾਪਾ ਘਟਾਉਣ ਵਿੱਚ ਸਹਾਇਤਾ ਕਰਦੀ ਹੈ।
  6. ਸ਼ਿਮਲਾ ਮਿਰਚ (Capsicum) ਵਿਚ ਮੌਜੂਦ ਫਲੈਵੋਨਾਇਡ ਦਿਲ ਦੀਆਂ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ।
  7. ਫਲੇਵੋਨਾਇਡਸ (Flavonoids) ਪੂਰੇ ਸਰੀਰ ਵਿਚ ਆਕਸੀਜਨ ਦੀ ਨਿਰਵਿਘਨ ਸਪਲਾਈ ਵਿਚ ਮਦਦਗਾਰ ਹੁੰਦੇ ਹਨ।

 

 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ