ਲੱਸੀ ਪੀਣ ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ
By Azad Soch
On
- ਲੱਸੀ ਦਹੀਂ ਤੋਂ ਤਿਆਰ ਕੀਤੀ ਜਾਂਦੀ ਹੈ।
- ਦਹੀਂ ਵਿਚ ਮੌਜੂਦ ਪੌਸ਼ਟਿਕ ਤੱਤ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ, ਮੈਗਨੀਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਆਦਿ ਗੁਣ ਹੁੰਦੇ ਹਨ।
- ਲੱਸੀ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਤੰਦਰੁਸਤ ਰਖਦਾ ਹੈ।
- ਲੱਸੀ ਵਿਚ ਮੈਗਨੀਸ਼ੀਅਮ, ਪੋਟਾਸ਼ੀਅਮ, ਪ੍ਰੋਟੀਨ, ਐਂਟੀ-ਵਾਇਰਲ ਅਤੇ ਐਂਟੀ-ਬੈਕਟਰੀਅਲ ਹੋਣ ਕਾਰਨ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ।
- ਬਲੱਡ ਪ੍ਰੈਸ਼ਰ (Blood Pressure) ਦੇ ਮਰੀਜ਼ਾਂ ਨੂੰ ਇਸ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ।
- ਦਹੀਂ ਵਿਚ ਪ੍ਰੋਬੀਉਟਿਕ, ਗੁਡ ਬੈਕਟੀਰੀਆ ਹੋਣ ਨਾਲ ਇਮਿਊਨਿਟੀ ਵਧਾਉਣ ਵਿਚ ਮਦਦ ਮਿਲਦੀ ਹੈ।
- ਮੌਸਮੀ ਅਤੇ ਹੋਰ ਬੀਮਾਰੀਆਂ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ।
- ਲੱਸੀ ਵਿਚ ਕੈਲੋਰੀ ਅਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ।
- ਰੋਜ਼ਾਨਾ ਇਕ ਗਲਾਸ ਲੱਸੀ ਦਾ ਸੇਵਨ ਕਰਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
Latest News
16 Jun 2025 20:42:01
ਪਟਿਆਲਾ, 16 ਜੂਨ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...