ਔਰਤਾਂ ਦੁੱਧ ‘ਚ ਮਿਲਾਕੇ ਪੀਓ ਸ਼ਹਿਦ,ਸ਼ਹਿਦ ਆਪਣੇ ਔਸ਼ਧੀ ਗੁਣਾਂ ਲਈ ਜਾਣਿਆ ਜਾਂਦਾ ਹੈ

ਔਰਤਾਂ ਦੁੱਧ ‘ਚ ਮਿਲਾਕੇ ਪੀਓ ਸ਼ਹਿਦ,ਸ਼ਹਿਦ ਆਪਣੇ ਔਸ਼ਧੀ ਗੁਣਾਂ ਲਈ ਜਾਣਿਆ ਜਾਂਦਾ ਹੈ

  1. ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ,
  2. ਜਿਸ ‘ਚ ਸਭ ਤੋਂ ਆਮ ਹੈ ਗੈਸਟਿਕ ਸਮੱਸਿਆਵਾਂ, ਬਦਹਜ਼ਮੀ, ਕਬਜ਼ ਅਤੇ ਮਤਲੀ।
  3. ਅਜਿਹੀ ਸਮੱਸਿਆ ‘ਚ ਦੁੱਧ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਆਰਾਮ ਮਿਲਦਾ ਹੈ।
  4. ਦੁੱਧ ਅਤੇ ਸ਼ਹਿਦ ‘ਚ ਚੰਗੀ ਮਾਤਰਾ ‘ਚ ਕੈਲਸ਼ੀਅਮ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਵੀ ਮਦਦ ਕਰਦਾ ਹੈ।
  5. ਦੁੱਧ ਅਤੇ ਸ਼ਹਿਦ ਦਾ ਮਿਸ਼ਰਣ ਸਕਿਨ, ਵਾਲਾਂ ਦੇ ਨਾਲ-ਨਾਲ ਨਹੁੰਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ।
  6. ਸ਼ਹਿਦ ‘ਚ ਐਂਟੀਮਾਈਕ੍ਰੋਬਾਇਲ ਅਤੇ ਐਂਟੀਬੈਕਟੀਰੀਅਲ (Antimicrobial and Antibacterial) ਗੁਣ ਹੁੰਦੇ ਹਨ।
  7. ਦੁੱਧ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਮੁਹਾਸੇ, ਦਾਗ-ਧੱਬੇ, ਵਾਲ ਝੜਨ ਅਤੇ ਡੈਂਡਰਫ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।
  8. ਮੌਜੂਦਾ ਸਮੇਂ ‘ਚ ਜ਼ਿਆਦਾਤਰ ਔਰਤਾਂ ਅਨਿਯਮਿਤ ਮਾਹਵਾਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ।
  9. “ਅਧਿਐਨਾਂ ਨੇ ਪਾਇਆ ਹੈ ਕਿ ਕੁਝ ਹਫ਼ਤਿਆਂ ਲਈ ਰੋਜ਼ਾਨਾ ਇੱਕ ਚਮਚ ਸ਼ਹਿਦ ਦਾ ਸੇਵਨ ਕਰਨ ਨਾਲ ਅਨਿਯਮਿਤ ਮਾਹਵਾਰੀ ਨੂੰ ਨਿਯਮਤ ਕਰਨ ‘ਚ ਮਦਦ ਮਿਲਦੀ ਹੈ।”
  10. ਅਜਿਹੇ ‘ਚ ਦੁੱਧ ‘ਚ ਸ਼ਹਿਦ ਮਿਲਾ ਕੇ ਪੀਣਾ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

Advertisement

Advertisement

Latest News

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ
*ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ...
ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ