ਅਜਵਾਇਣ ਦੇ ਫ਼ਾਇਦੇ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

ਅਜਵਾਇਣ ਦੇ ਫ਼ਾਇਦੇ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

  1. ਅਜਵਾਈਨ (Celery) ਦੀ ਰੋਜ਼ਾਨਾ ਵਰਤੋਂ ਨਾਲ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
  2. ਸਰਦੀਆਂ ‘ਚ ਖ਼ੰਘ ਅਤੇ ਜ਼ੁਕਾਮ ਦੀ ਸਮੱਸਿਆ ਆਮ ਹੋ ਜਾਂਦੀ ਹੈ।
  3. ਅਜਵਾਇਣ ‘ਚ ਥੋੜ੍ਹਾ ਜਿਹਾ ਅਦਰਕ ਅਤੇ ਗੁੜ ਮਿਲਾ ਕੇ ਖਾਓ।
  4. ਇਸ ਨਾਲ ਗਲੇ ‘ਚ ਜਮ੍ਹਾ ਬਲਗਮ ਦੂਰ ਹੋ ਜਾਵੇਗੀ ਅਤੇ ਤੁਹਾਨੂੰ ਜ਼ੁਕਾਮ ਤੋਂ ਰਾਹਤ ਮਿਲੇਗੀ।
  5. ਅਜਵਾਇਨ ਦੀ ਵਰਤੋਂ ਪੇਟ ‘ਚ ਜਲਣ ਵਰਗੀਆਂ ਸਮੱਸਿਆਵਾਂ ਲਈ ਕੀਤੀ ਜਾਂਦੀ ਹੈ।
  6. ਇਸ ‘ਚ ਐਂਟੀਸਪਾਸਮੋਡਿਕ ਗੁਣ ਹੁੰਦੇ ਹਨ।
  7. ਇਸ ਦਾ ਸੇਵਨ ਕਰਨ ਨਾਲ ਬਦਹਜ਼ਮੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ।
  8. ਤੁਸੀਂ ਅਜਵਾਇਣ ਨੂੰ ਸਿੱਧਾ ਜਾਂ ਭੁੰਨ ਕੇ ਵੀ ਖਾ ਸਕਦੇ ਹੋ।
  9. ਪਾਣੀ ਜਾਂ ਬਲੈਕ ਟੀ (Block Tea) ਦੇ ਨਾਲ ਇਸ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
  10. ਭਾਰ ਘਟਾਉਣ ਲਈ ਤੁਸੀਂ ਰੋਜ਼ਾਨਾ ਅਜਵਾਈਨ ਦਾ ਸੇਵਨ ਕਰ ਸਕਦੇ ਹੋ।
  11. ਅਜਵਾਇਣ ‘ਚ ਥੋੜ੍ਹੀ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ।
  12. ਇਹ ਮੈਟਾਬੋਲਿਜ਼ਮ (Metabolism) ਦੇ ਕੰਮਕਾਜ ਨੂੰ ਸੁਧਾਰਨ ‘ਚ ਬਹੁਤ ਫਾਇਦੇਮੰਦ ਹੁੰਦਾ ਹੈ।

Advertisement

Latest News

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...
ਉੱਤਰਾਖੰਡ ਸਰਕਾਰ ਕੈਲਾਸ਼ ਜਾਣ ਵਾਲੇ ਯਾਤਰੀਆਂ ਲਈ ਹਵਾਈ ਸੇਵਾ ਸ਼ੁਰੂ ਕਰਨ ਜਾ ਰਹੀ ਹੈ
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਨਾਲ ਮਾਰਸੇਲ ਵਿੱਚ ਭਾਰਤੀ ਕੌਂਸਲੇਟ ਦਾ ਉਦਘਾਟਨ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-02-2025 ਅੰਗ 686
ਹਰਿਆਣਾ ਦਾ ਬਜਟ ਸੈਸ਼ਨ ਅਗਲੇ ਮਹੀਨੇ 7 ਮਾਰਚ ਤੋਂ ਸ਼ੁਰੂ ਹੋਵੇਗਾ
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ
ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ