ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ

ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ

  1. ਕੇਸਰ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਤਣਾਅ ਅਤੇ ਡਿਪ੍ਰੈਸ਼ਨ ਵੀ ਦੂਰ ਹੁੰਦਾ ਹੈ।
  2. ਖੋਜ ‘ਚ ਇਹ ਸਾਬਤ ਹੋਇਆ ਹੈ ਕਿ 30 ਮਿਲੀਗ੍ਰਾਮ ਕੇਸਰ ਲੈਣ ਨਾਲ ਡਿਪਰੈਸ਼ਨ ਘੱਟ ਹੁੰਦਾ ਹੈ।
  3. ਕੇਸਰ ਡਿਪਰੈਸ਼ਨ (Saffron Depression) ਦੀਆਂ ਦਵਾਈਆਂ ਦੇ ਬੁਰੇ ਅਸਰ ਨੂੰ ਵੀ ਘਟਾਉਂਦਾ ਹੈ।
  4. ਵਧਦੇ ਭਾਰ ਨੂੰ ਘੱਟ ਕਰਨ ਲਈ ਤੁਸੀਂ ਕੇਸਰ ਦੀ ਮਦਦ ਲੈ ਸਕਦੇ ਹੋ।
  5. ਇਹ ਵਾਰ-ਵਾਰ ਭੁੱਖ ਲੱਗਣ ਦੀ ਸਮੱਸਿਆ ਨੂੰ ਘੱਟ ਕਰਦਾ ਹੈ।
  6. ਇਸ ਦਾ ਨਿਯਮਤ ਸੇਵਨ ਕਰਨ ਨਾਲ ਤੁਹਾਨੂੰ ਕੁਝ ਹਫ਼ਤਿਆਂ ਤੱਕ ਭੁੱਖ ਘੱਟ ਲੱਗਦੀ ਹੈ।
  7. ਤੁਸੀਂ ਆਪਣੇ ਭਾਰ ਨੂੰ ਕੰਟਰੋਲ ਕਰ ਸਕੋ।
  8. ਇਸ ਤੋਂ ਇਲਾਵਾ ਕਮਰ ‘ਚ ਮੌਜੂਦ ਫੈਟ ਨੂੰ ਵੀ ਕੇਸਰ ਖਾਣ ਨਾਲ ਘੱਟ ਕੀਤਾ ਜਾ ਸਕਦਾ ਹੈ।
  9. ਕੇਸਰ ‘ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ (Antioxidant) ਤੁਹਾਨੂੰ ਹਾਨੀਕਾਰਕ ਫ੍ਰੀ ਰੈਡੀਕਲਸ ਤੋਂ ਬਚਾਉਣ ‘ਚ ਮਦਦ ਕਰਦੇ ਹਨ।
  10. ਇਕ ਰਿਸਰਚ ਮੁਤਾਬਕ ਕੈਂਸਰ ਫ੍ਰੀ ਰੈਡੀਕਲਸ Cancer Free Radicals) ਕਾਰਨ ਹੋ ਸਕਦਾ ਹੈ।
  11. ਅਜਿਹੇ ‘ਚ ਕੇਸਰ ਤੁਹਾਡੇ ਸਰੀਰ ਨੂੰ ਕੈਂਸਰ ਤੋਂ ਬਚਾਉਣ ‘ਚ ਮਦਦ ਕਰਦਾ ਹੈ

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ