#
hot news
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
Published On
By Azad Soch
ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ... ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ
Published On
By Azad Soch
ਚੰਡੀਗੜ੍ਹ,10 ਜੂਨ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ... ਡੀਜੀਪੀ ਗੌਰਵ ਯਾਦਵ ਨੇ ਨਵਾਂ 'ਸਾਂਝ ਸਿਟੀਜ਼ਨ ਪੋਰਟਲ' ਕੀਤਾ ਲਾਂਚ
Published On
By Azad Soch
ਚੰਡੀਗੜ੍ਹ/ਜਲੰਧਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ... ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
Published On
By Azad Soch
ਚੰਡੀਗੜ੍ਹ, 10 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ... ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
Published On
By Azad Soch
ਚੰਡੀਗੜ੍ਹ; 10 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ, ਮਗਨਰੇਗਾ ਕਰਮਚਾਰੀ ਯੂਨੀਅਨ, ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ... ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
Published On
By Azad Soch
ਚੰਡੀਗੜ੍ਹ, 10 ਜੂਨ: ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਏਝੀਮਾਲਾ (ਕੇਰਲਾ) ਵਿੱਚ ਪ੍ਰੀ-ਕਮਿਸ਼ਨ... ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ
Published On
By Azad Soch
ਮਾਲੇਰਕੋਟਲਾ, 10 ਜੂਨ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਾਸ਼ਨ ਦੀ ਵੰਡ ਪ੍ਰਣਾਲੀ, ਸਟਾਕ ਦੀ ਉਪਲਬਧਤਾ, ਰਿਕਾਰਡ ਦੀ ਸਾਂਭ-ਸੰਭਾਲ,... ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ
Published On
By Azad Soch
ਦਿੜ੍ਹਬਾ, 10 ਜੂਨ- ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ... ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀ
Published On
By Azad Soch
ਦਿੜ੍ਹਬਾ, 10 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਅਟਵਾਲ ਪੈਲਸ, ਦਿੜ੍ਹਬਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ... ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ
Published On
By Azad Soch
ਹੁਸ਼ਿਆਰਪੁਰ, 10 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੇ ਮਾਮਲੇ ਨਿਪਟਾਉਣ ਲਈ ਅੱਜ ਲਾਈ ਗਈ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 50 ਤੋਂ ਵੱਧ ਮਾਮਲੇ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ... ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ
Published On
By Azad Soch
ਚੰਡੀਗੜ੍ਹ, 10 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਸਨੀਕਾਂ ਨੂੰ ਸੂਬੇ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਨਾਮ ਦਰਜ ਕਰਵਾ ਕੇ ਬਿਨਾਂ ਵਿੱਤੀ ਬੋਝ ਤੋਂ ਸਿਹਤ ਸੇਵਾਵਾਂ ਦਾ ਲਾਭ ਲੈਣ ਦੀ... 