#
Hukamnama
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-11-2025 ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-11-2025 ਅੰਗ 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-10-2025 ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-10-2025 ਅੰਗ 676 ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-10-2025 ਅੰਗ 671

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-10-2025 ਅੰਗ 671 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-10-2025 ਅੰਗ 773

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-10-2025 ਅੰਗ 773 ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-10-2025 ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-10-2025 ਅੰਗ 633 ਸੋਰਠਿ ਮਹਲਾ ੯ .॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-10-2025 ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-10-2025 ਅੰਗ 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-10-2025 ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-10-2025 ਅੰਗ 688 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2025 ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2025 ਅੰਗ 673 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-10-2025 ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-10-2025 ਅੰਗ 637 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-10-2025 ਅੰਗ 461

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-10-2025 ਅੰਗ 461 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ...
Read More...
Hukamnama Sahib 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-10-2025 ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-10-2025 ਅੰਗ 666 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥...
Read More...

Advertisement