#
industrialists
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਜਾਬ ਸਰਕਾਰ ਦਾ ‘ਮਿਸ਼ਨ ਚੜ੍ਹਦੀ ਕਲਾ’ ਬਣਿਆ ਸਮਾਜਿਕ ਜ਼ਿੰਮੇਵਾਰੀ ਦਾ ਨਵਾਂ ਪ੍ਰਤੀਕ: ਉਦਯੋਗਪਤੀ ਤੋਂ ਖਿਡਾਰੀ ਤੱਕ ਹਰ ਇਕ ਨੇ ਦਿੱਤਾ ਯੋਗਦਾਨ
Published On
By Azad Soch
Chandigarh,23,SEP,2025,(Azad Soch News):- ਪੰਜਾਬ ਸਰਕਾਰ ਦੇ ਮਿਸ਼ਨ ਚੜ੍ਹਦੀ ਕਲਾ ਨੇ ਸਮਾਜ ਦੇ ਹਰ ਵਰਗ ਨੂੰ ਜੋੜਨ ਦਾ ਕੰਮ ਕੀਤਾ ਹੈ। ਇਸ ਮੁਹਿਮ ਦੇ ਤਹਿਤ ਦੇਸ਼ ਅਤੇ ਵਿਦੇਸ਼ ਦੀਆਂ ਵੱਡੀਆਂ ਸ਼ਖ਼ਸੀਅਤਾਂ ਵਧੇਰੇ ਮਦਦ ਕਰ ਰਹੀਆਂ ਹਨ। ਸਰਕਾਰ ਨੇ ਸਾਫ਼ ਅਤੇ ਜਵਾਬਦੇਹ... ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ
Published On
By Azad Soch
ਚੰਡੀਗੜ੍ਹ, 23 ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਦਯੋਗਪਤੀਆਂ ਨੇ ਇੱਕ ਦਿਨ ਵਿੱਚ ਮਿਸ਼ਨ ਚੜ੍ਹਦੀ ਕਲਾ ਲਈ 6 ਕਰੋੜ ਰੁਪਏ ਦਾ ਯੋਗਦਾਨ ਪਾਇਆ। ਮੁੱਖ ਮੰਤਰੀ... ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ
Published On
By Azad Soch
ਚੰਡੀਗੜ੍ਹ, 9 ਜੂਨ*:
ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ... ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
Published On
By Azad Soch
*ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ*
*ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ*
*ਉਦਯੋਗਪਤੀਆਂ ਦੀ ਇਕ ਵੀ ਸਮੱਸਿਆ ਹੱਲ ਨਾ ਕਰਨ ਲਈ ਬਿੱਟੂ ਦੀ ਸਖਤ ਨਿੰਦਾ*... ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ
Published On
By Azad Soch
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ
* ਲੁਧਿਆਣਾ ਵਿਖੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਕਰਵਾਈ ਸਨਅਤਕਾਰ ਮਿਲਣੀ ਵਿੱਚ ਕੀਤੀ ਸ਼ਿਰਕਤ
ਲੁਧਿਆਣਾ, 17 ਮਾਰਚ:- ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ... ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
Published On
By Azad Soch
ਮੁੱਖ ਮੰਤਰੀ ਦਫ਼ਤਰ, ਪੰਜਾਬ
ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗੜਬੜਾਂ ਨੂੰ ਠੀਕ ਕਰ ਦਿੱਤਾ ਹੈ; ਹੁਣ ਸਰਕਾਰ ਸੁਪਰਫਾਸਟ ਮੋਡ ਵਿੱਚ ਚੱਲੇਗੀ: ਅਰਵਿੰਦ ਕੇਜਰੀਵਾਲ
* 'ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ:... ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਦਾ ਸੱਦਾ ਦਿੱਤਾ
Published On
By Azad Soch
Amritsar Sahib,25 NOV,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਦਾ ਸੱਦਾ ਦਿੱਤਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿੱਚ... 