#
initiative
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮਾਨ ਸਰਕਾਰ ਦੀ "ਵਤਨ ਵਾਪਸੀ" ਪਹਿਲਕਦਮੀ ਨੇ ਸਭ ਤੋਂ ਘੱਟ 350,000 ਪਾਸਪੋਰਟਾਂ ਦਾ ਰਿਕਾਰਡ ਕੀਤਾ ਦਰਜ ,ਪਿਛਲੇ 10 ਸਾਲਾਂ ਵਿੱਚ ਆਈ ਸਭ ਤੋਂ ਵੱਡੀ ਗਿਰਾਵਟ
Published On
By Azad Soch
Chandigarh,19,SEP,2025,(Azad Soch News):- ਪੰਜਾਬ ਦੇ ਨੌਜਵਾਨਾਂ ਲਈ, ਕਦੇ ਵਿਦੇਸ਼ ਜਾਣਾ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਇੱਕੋ ਇੱਕ ਤਰੀਕਾ ਜਾਪਦਾ ਸੀ। ਪਾਸਪੋਰਟ ਅਤੇ ਵੀਜ਼ਾ ਦਫਤਰਾਂ ਦੇ ਬਾਹਰ ਲੰਬੀਆਂ ਲਾਈਨਾਂ ਸਨ, ਅਤੇ ਹਰ ਨੌਜਵਾਨ ਦਾ ਇੱਕ ਹੀ ਸੁਪਨਾ ਸੀ: ਕੈਨੇਡਾ, ਆਸਟ੍ਰੇਲੀਆ... ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ
Published On
By Azad Soch
ਚੰਡੀਗੜ੍ਹ/ਮਲੋਟ, 12 ਜੁਲਾਈ:ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ... ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ
Published On
By Azad Soch
*ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ*
*•ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ*
ਚੰਡੀਗੜ੍ਹ, 26 ਮਾਰਚ:- ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ... ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ
Published On
By Azad Soch
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ
• ਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 14 ਫਰਵਰੀ:- ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ... ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਦੀ ਪਹਿਲਕਦਮੀ
Published On
By Azad Soch
Patiala,26 July,2024,(Azad Soch News):- ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ (Police Patiala Range Harcharan Singh Bhullar) ਨੇ ਇੱਕ ਅਹਿਮ ਪਹਿਲਕਦਮੀ ਕਰਦਿਆਂ ਭਾਈਚਾਰਕ ਸਾਂਝ ਅਤੇ ਆਪਸੀ ਸਹਿਯੋਗ ਨੂੰ ਪ੍ਰਫੁੱਲਿਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਅੱਜ ਸੇਵਾ ਮੁਕਤ ਪੁਲਿਸ... ਹਰਿਆਣਾ ਸਰਕਾਰ ਦੀ ਪਹਿਲਕਦਮੀ ਕਾਰਨ ਸ਼ਹਿਰਾਂ ਵਿੱਚ ਆਪਣਾ ਘਰ ਬਣਾਉਣ ਦਾ ਸੁਪਨਾ ਆਸਾਨ ਹੋ ਗਿਆ ਹੈ
Published On
By Azad Soch
Chandigarh,22 July,2024,(Azad Soch News):- ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਹਾਲ ਹੀ ਵਿੱਚ ਰਿਹਾਇਸ਼ੀ ਖੇਤਰਾਂ ਵਿੱਚ ਸਟਿਲਟ ਪਲੱਸ (Stilt Plus) ਚਾਰ ਮੰਜ਼ਿਲਾਂ ਦੀ ਉਸਾਰੀ ਦੀ ਇਜਾਜ਼ਤ ਦੇ ਕੇ ਰੀਅਲ ਅਸਟੇਟ ਖੇਤਰ (Real Estate Sector) ਵਿੱਚ ਰੌਲਾ ਪਾਇਆ ਹੈ,ਹਰਿਆਣਾ ਸਰਕਾਰ... 