#
Iran
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਅੱਜ 20 ਜੁਲਾਈ ਨੂੰ ਸਵੇਰੇ ਭਾਰਤ,ਤਾਜਿਕਸਤਾਨ ਅਤੇ ਈਰਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Published On
By Azad Soch
New Delhi,20,JULY,2025,(Azad Soch News):- ਅੱਜ 20 ਜੁਲਾਈ ਨੂੰ ਸਵੇਰੇ ਭਾਰਤ, ਤਾਜਿਕਸਤਾਨ ਅਤੇ ਈਰਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਅੱਧੀ ਰਾਤ 12 ਵਜੇ ਤੋਂ ਸਵੇਰੇ 5 ਵਜੇ ਤੱਕ ਭੂਚਾਲ ਨੇ ਤਿੰਨਾਂ ਦੇਸ਼ਾਂ ਵਿੱਚ ਦਹਿਸ਼ਤ ਫੈਲਾ ਦਿੱਤੀ,ਭੂਚਾਲ ਭਾਰਤ ਦੇ ਅਸਾਮ ਰਾਜ... ਇਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਨੇ ਇਰਾਨ-ਇਜ਼ਰਾਈਲ ਜੰਗਬੰਦੀ ਤੋਂ ਬਾਅਦ,ਅਮਰੀਕਾ ਨੂੰ ਮੁੜ ਚਿਤਾਵਨੀ ਦਿੱਤੀ
Published On
By Azad Soch
Iran,27,JUN,2025,(Azad Soch News):- ਇਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਨੇ ਆਪਣੇ ਪਹਿਲੇ ਟੈਲੀਵਿਜ਼ਨ ਭਾਸ਼ਣ ਵਿੱਚ, ਜੋ ਇਰਾਨ-ਇਜ਼ਰਾਈਲ ਜੰਗਬੰਦੀ (Iran-Israel Ceasefire) ਤੋਂ ਬਾਅਦ ਆਇਆ, ਅਮਰੀਕਾ ਨੂੰ ਮੁੜ ਚਿਤਾਵਨੀ ਦਿੱਤੀ ਹੈ ਕਿ ਜੇ ਅਮਰੀਕਾ ਨੇ ਭਵਿੱਖ ਵਿੱਚ ਕੋਈ ਹਮਲਾ ਕੀਤਾ ਤਾਂ... ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
Published On
By Azad Soch
Israel,22,JUN,2025,(Azad Soch News):- ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ – ਫੋਰਡੋ, ਨਤਾਂਜ਼ ਅਤੇ ਇਸਫਹਾਨ 'ਤੇ ਹਵਾਈ ਹਮਲਾ ਕੀਤਾ ਹੈ,ਉਨ੍ਹਾਂ ਕਿਹਾ ਕਿ ਸਾਰੇ ਅਮਰੀਕੀ ਜਹਾਜ਼ (American Ships)... ਇਜ਼ਰਾਈਲ ਅਤੇ ਈਰਾਨ ਚਾਰ ਦਿਨਾਂ ਤੋਂ ਲਗਾਤਾਰ ਇੱਕ ਦੂਜੇ 'ਤੇ ਹਮਲੇ ਕਰ ਰਹੇ ਹਨ
Published On
By Azad Soch
Iran,17,JUN,2025,(Azad Soch News):- ਇਜ਼ਰਾਈਲ ਅਤੇ ਈਰਾਨ ਚਾਰ ਦਿਨਾਂ ਤੋਂ ਲਗਾਤਾਰ ਇੱਕ ਦੂਜੇ 'ਤੇ ਹਮਲੇ ਕਰ ਰਹੇ ਹਨ। ਇਸ ਯੁੱਧ ਦੌਰਾਨ ਦੋਵਾਂ ਦੇਸ਼ਾਂ ਨੂੰ ਭਾਰੀ ਨੁਕਸਾਨ ਹੋਇਆ ਹੈਇਜ਼ਰਾਈਲ ਨੇ ਇੱਕ ਵਾਰ ਫਿਰ ਈਰਾਨ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ, ਜਾਣਕਾਰੀ ਅਨੁਸਾਰ,... ਇਜ਼ਰਾਈਲ ਨੇ ਈਰਾਨ ਦੇ ਦੱਖਣੀ ਪਾਰਸ ਗੈਸ ਫੀਲਡ 'ਤੇ ਹਮਲਾ ਕੀਤਾ
Published On
By Azad Soch
Israel,15,JUN,2025,(Azad Soch News):- ਇਜ਼ਰਾਈਲ ਅਤੇ ਈਰਾਨ ਵਿਚਕਾਰ ਟਕਰਾਅ ਐਤਵਾਰ ਨੂੰ ਹੋਰ ਭੜਕ ਗਿਆ ਜਦੋਂ ਦੋਵਾਂ ਦੇਸ਼ਾਂ ਨੇ ਰਾਤ ਭਰ ਇੱਕ ਦੂਜੇ 'ਤੇ ਲਗਾਤਾਰ ਹਮਲੇ ਕੀਤੇ,ਇਜ਼ਰਾਈਲ ਨੇ ਈਰਾਨ ਦੇ ਦੱਖਣੀ ਪਾਰਸ ਗੈਸ ਫੀਲਡ (South Pars Gas Field) 'ਤੇ ਹਮਲਾ ਕੀਤਾ, ਸ਼ਨੀਵਾਰ ਨੂੰ ਤਹਿਰਾਨ ਵਿੱਚ ਈਰਾਨ ਦੀ ਸੁਪਰੀਮ ਕੋਰਟ ਵਿੱਚ ਇੱਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ
Published On
By Azad Soch
Iran,19,JAN,2025,(Azad Soch News):- ਸ਼ਨੀਵਾਰ ਨੂੰ ਤਹਿਰਾਨ ਵਿੱਚ ਈਰਾਨ (Iran) ਦੀ ਸੁਪਰੀਮ ਕੋਰਟ (Supreme Court) ਵਿੱਚ ਇੱਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ,ਇਸ ਹਮਲੇ ਵਿੱਚ ਦੋ ਜੱਜਾਂ ਦੀ ਮੌਤ ਹੋ ਗਈ,ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਬੁਲਾਰੇ ਅਸਗਰ ਜਹਾਂਗੀਰ ਨੇ ਈਰਾਨ ਇਜ਼ਰਾਈਲ ਨਾਲ ਜੰਗ ਦੀ ਤਿਆਰੀ ਕਰ ਰਿਹਾ ਹੈ
Published On
By Azad Soch
Iran,12 NOV,2024,(Azad Soch News):- ਈਰਾਨ ਅਤੇ ਇਜ਼ਰਾਈਲ ਵਿਚਾਲੇ ਤਣਾਅ ਘੱਟ ਨਹੀਂ ਹੋਇਆ ਹੈ,ਭਾਵੇਂ ਈਰਾਨ ਨੇ 26 ਅਕਤੂਬਰ ਦੇ ਇਜ਼ਰਾਈਲੀ (Israeli) ਹਮਲੇ ਦਾ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ ਪਰ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਦਾ ਖਤਰਾ ਅਜੇ ਵੀ... ਕੈਨੇਡੀਅਨ ਸਰਕਾਰ ਨੇ ਭਾਰਤ, ਚੀਨ, ਰੂਸ, ਈਰਾਨ ਅਤੇ ਉੱਤਰੀ ਕੋਰੀਆ ਦੇ ਨਾਲ ਇੱਕ “ਰਾਜ ਵਿਰੋਧੀ” ਵਜੋਂ ਸੂਚੀਬੱਧ ਕੀਤਾ ਗਿਆ
Published On
By Azad Soch
Canada,03 OCT,2024,(Azad Soch News):- ਕੈਨੇਡੀਅਨ ਸਰਕਾਰ (Canadian Government) ਨੇ ਇੱਕ ਰਿਪੋਰਟ ਜਾਰੀ ਕੀਤੀ ਹੈ,ਜਿਸ ਵਿੱਚ ਭਾਰਤ ਨੂੰ ਚੀਨ, ਰੂਸ, ਈਰਾਨ ਅਤੇ ਉੱਤਰੀ ਕੋਰੀਆ ਦੇ ਨਾਲ ਇੱਕ “ਰਾਜ ਵਿਰੋਧੀ” ਵਜੋਂ ਸੂਚੀਬੱਧ ਕੀਤਾ ਗਿਆ ਹੈ,ਕੂਟਨੀਤਕ ਤਣਾਅ ਤੋਂ ਬਾਅਦ ਭਾਰਤ ਪੱਖੀ ਹੈ,ਕਟਿਵਿਸਟ ਗਰੁੱਪ... ਈਰਾਨ 'ਚ ਹੁਣ ਲੋਕ ਖਰੀਦ ਸਕਣਗੇ ਲੇਟੈਸਟ ਆਈਫੋਨ
Published On
By Azad Soch
Iran,30 OCT,2024,(Azad Soch News):- ਈਰਾਨ ਨੇ ਆਈਫੋਨ (iPhone) ਦੇ ਨਵੇਂ ਮਾਡਲਾਂ ਦੀ ਦਰਾਮਦ 'ਤੇ ਪਿਛਲੇ ਸਾਲ ਤੋਂ ਲੱਗੀ ਪਾਬੰਦੀ ਹਟਾ ਦਿੱਤੀ ਹੈ,ਇਸ ਨਾਲ ਈਰਾਨੀ ਨਾਗਰਿਕ ਹੁਣ ਇਸ ਹਾਈ-ਟੈਕ ਫੋਨ ਦੀ ਵਰਤੋਂ ਕਰ ਸਕਣਗੇ,ਈਰਾਨ ਵਿੱਚ ਆਈਫੋਨ ਦੇ ਨਵੇਂ ਮਾਡਲਾਂ 'ਤੇ ਇਹ... ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ ਕਰੀਬ 9 ਹਫਤਿਆਂ ਤੋਂ ਬਿਮਾਰ ਮਹਿਸੂਸ ਕਰਨ ਤੋਂ ਬਾਅਦ ਈਰਾਨ ਦੀ ਜੇਲ੍ਹ ਹਸਪਤਾਲ ’ਚ ਭਰਤੀ
Published On
By Azad Soch
Iran,28, OCT,2024,(Azad Soch News):- ਈਰਾਨ ਦੇ ਅਧਿਕਾਰੀਆਂ ਨੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ (Nargis Mohammadi) ਨੂੰ ਕਰੀਬ 9 ਹਫਤਿਆਂ ਤੋਂ ਬਿਮਾਰ ਮਹਿਸੂਸ ਕਰਨ ਤੋਂ ਬਾਅਦ ਹਸਪਤਾਲ ’ਚ ਭਰਤੀ ਹੋਣ ਦੀ ਇਜਾਜ਼ਤ ਦੇ ਦਿਤੀ ਹੈ,ਕਾਰਕੁੰਨ ਲਈ ਮੁਹਿੰਮ ਚਲਾ ਰਹੇ ਇਕ... ਈਰਾਨ ਛੇਤੀ ਹੀ ਇਜ਼ਰਾਇਲ ‘ਤੇ ਹਮਲਾ ਕਰ ਸਕਦਾ:ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ
Published On
By Azad Soch
USA,13 April,2024,(Azad Soch News):- ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ (US President Joe Biden) ਨੇ ਵ੍ਹਾਈਟ ਹਾਊਸ (White House) ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਈਰਾਨ (Iran) ਛੇਤੀ ਹੀ ਇਜ਼ਰਾਇਲ (Israel) ‘ਤੇ ਹਮਲਾ ਕਰ ਸਕਦਾ ਹੈ,ਉਨ੍ਹਾਂ... 