#
JJP
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਜੇਜੇਪੀ ਅਤੇ ਆਜ਼ਾਦ ਸਮਾਜ ਪਾਰਟੀ ਵਿਚਾਲੇ ਗਠਜੋੜ ਫਾਈਨਲ
Published On
By Azad Soch
Chandigarh,27,August 2024,(Azad Soch News):- ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਸੋਮਵਾਰ ਨੂੰ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਅਤੇ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਵਿਚਕਾਰ ਗਠਜੋੜ ਹੋ ਗਿਆ। ਜੇਜੇਪੀ ਪਹਿਲਾਂ ਭਾਜਪਾ ਦੇ... ਜੇਜੇਪੀ ਵਿਧਾਇਕ ਰਾਮਕਰਨ ਕਾਲਾ ਕਾਂਗਰਸ 'ਚ ਸ਼ਾਮਲ
Published On
By Azad Soch
Chandigarh,21 August, 2024,(Azad Soch News):- ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਤੋਂ ਪਹਿਲਾਂ ਭਾਜਪਾ-ਜੇਜੇਪੀ 'ਚ ਸਿਆਸੀ ਹਲਚਲ ਜਾਰੀ ਹੈ,ਜੇਜੇਪੀ ਵਿਧਾਇਕ ਰਾਮਕਰਨ ਕਾਲਾ ਕਾਂਗਰਸ 'ਚ ਸ਼ਾਮਲ ਹੋ ਗਏ ਹਨ,ਜੇਜੇਪੀ ਵਿਧਾਇਕ ਰਾਮਕਰਨ ਭੂਪੇਂਦਰ ਸਿੰਘ ਹੁੱਡਾ ਅਤੇ ਚੌਧਰੀ ਉਦੈਭਾਨ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਲੋਕ ਸਭਾ ਸੀਟ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ
Published On
By Azad Soch
Karnal,06 May,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Former Haryana Chief Minister Manohar Lal Khattar) ਨੇ ਸੋਮਵਾਰ ਨੂੰ ਸੂਬੇ ਦੀ ਕਰਨਾਲ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ,ਮਨੋਹਰ
ਕਰਨਾਲ... ਜੇਜੇਪੀ ਨੇ ਹਰਿਆਣਾ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
Published On
By Azad Soch
Chandigarh,17 April,2024,(Azad Soch News):- ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਹਰਿਆਣਾ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਹੈ,ਇਸ ਵਿਚ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ,ਜਨਨਾਇਕ ਜਨਤਾ ਪਾਰਟੀ (ਜੇਜੇਪੀ) (Jannayak Janata Party (JJP)) ਨੇ ਹਿਸਾਰ... ਜੇਜੇਪੀ ਹਰਿਆਣਾ ਦੀਆਂ 10 ਦੀਆਂ 10 ਸੀਟਾਂ ‘ਤੇ ਚੋਣ ਲੜੇਗੀ ਅਤੇ ਉਮੀਦਵਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ
Published On
By Azad Soch
Chandigarh,27 March,2024,(Azad Soch News):- ਜੇਜੇਪੀ ਹਰਿਆਣਾ ਦੇ ਕੌਮੀ ਪ੍ਰਧਾਨ ਡਾ. ਅਜੇ ਚੌਟਾਲਾ ਨੇ ਭਾਜਪਾ ਨਾਲੋਂ ਟੁੱਟੇ ਗਠਜੋੜ ਅਤੇ ਕਾਂਗਰਸ ਦੇ ਇਲਜ਼ਾਮ ‘ਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਲੋਕ ਸਭਾ ਚੋਣਾਂ ਲੜਨ ‘ਤੇ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕੀਤੀ,ਜੇਜੇਪੀ ਦੇ ਕੌਮੀ ਪ੍ਰਧਾਨ... 