#
Justin Trudeau
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਆਪਣੇ ਕਾਰਜਕਾਲ ਦੇ ਆਖ਼ਰੀ ਦਿਨ ਰਾਸ਼ਟਰ ਦੇ ਨਾਮ ਇੱਕ ਸੰਦੇਸ਼ ਜਾਰੀ ਕੀਤਾ
Published On
By Azad Soch
Canada,14,MARCH,2025,(Azad Soch News):- ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਨੇ ਵੀਰਵਾਰ ਨੂੰ ਆਪਣੇ ਕਾਰਜਕਾਲ ਦੇ ਆਖ਼ਰੀ ਦਿਨ ਰਾਸ਼ਟਰ ਦੇ ਨਾਮ ਇੱਕ ਸੰਦੇਸ਼ ਜਾਰੀ ਕੀਤਾ। ਉਸ ਨੇ ਕਿਹਾ ਕਿ ਉਹ ਹਮੇਸ਼ਾ ਇੱਕ ਨਿਡਰ, ਬਿਨ੍ਹਾ ਸ਼ਰਮ ਅਤੇ ਮਾਣਮੱਤਾ ਕੈਨੇਡੀਅਨ... ਕੈਨੇਡਾ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਐਲਾਨ
Published On
By Azad Soch
Toronto,17 JAN,2025,(Azad Soch News):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੇ ਵੱਡਾ ਐਲਾਨ ਕੀਤਾ ਹੈ,ਤਾਜ਼ਾ ਐਲਾਨ ਵਿਚ ਟਰੂਡੋ ਨੇ ਕਿਹਾ ਹੈ ਕਿ ਉਹ ਅਗਲੀਆਂ ਆਮ ਚੋਣਾਂ ਵਿਚ ਹਿੱਸਾ ਨਹੀਂ ਲਵੇਗਾ,ਕੈਨੇਡਾ ਵਿਚ ਆਮ ਚੋਣਾਂ ਇਸ ਸਾਲ... ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣੇਗੀ
Published On
By Azad Soch
Ontario,13 JAN,2025,(Azad Soch News):- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੀ ਲਿਬਰਲ ਪਾਰਟੀ (Liberal Party) ਨੇ ਵੀਰਵਾਰ ਦੇਰ ਰਾਤ ਕਿਹਾ ਕਿ ਉਹ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣੇਗੀ,ਕੈਨੇਡੀਅਨ ਪ੍ਰਧਾਨ ਮੰਤਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ
Published On
By Azad Soch
Canada, 07 JAN,2025,(Azad Soch News):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ... ਕੈਨੇਡਾ ਵਿੱਚ ਜਸਟਿਨ ਟਰੂਡੋ ਦੀ ਸਰਕਾਰ ਵੱਲੋਂ ਪ੍ਰਵਾਸੀਆਂ ਲਈ ਸਖ਼ਤੀ,ਵਿਦੇਸ਼ੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ
Published On
By Azad Soch
Canada,03 DEC,2024,(Azad Soch News):- ਕੈਨੇਡਾ ਵਿੱਚ ਜਸਟਿਨ ਟਰੂਡੋ (Justin Trudeau) ਦੀ ਸਰਕਾਰ ਵੱਲੋਂ ਪ੍ਰਵਾਸੀਆਂ ਲਈ ਸਖ਼ਤੀ ਦਿਖਾਈ ਜਾ ਰਹੀ ਹੈ,ਦੇਸ਼ ਵਿੱਚ ਵਿਦੇਸ਼ੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ,ਕਰੀਬ 7 ਲੱਖ ਵਿਦੇਸ਼ੀ ਵਿਦਿਆਰਥੀਆਂ ਉੱਪਰ ਸੰਕਟ ਦੇ ਬੱਦਲ ਮੰਡਰਾ ਰਹੇ ਹਨ,ਕੈਨੇਡਾ ਵਿੱਚ... ਜਸਟਿਨ ਟਰੂਡੋ ਤੇ ਵਿਦੇਸ਼ ਮੰਤਰੀ ਮੇਲੋਨੀ ਜੋਲੀ ਦੇ ਅਫੇਅਰ ਦੀਆਂ ਅਫਵਾਹਾਂ ਭਖੀਆਂ
Published On
By Azad Soch
Canada,16 OCT,2024,(Azad Soch News):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਦਾ 18 ਸਾਲਾਂ ਦਾ ਵਿਆਹ ਪਿਛਲੇ ਸਾਲ ਖਤਮ ਹੋ ਗਿਆ ਸੀ,ਉਨ੍ਹਾਂ ਦੀ ਟੀਵੀ ਸਟਾਰ ਸੈਲੀਬ੍ਰਿਟੀ (TV Star Celebrity) ਪਤਨੀ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਤੀ ਦਾ ਆਪਣੀ... ਪਟਿਆਲਾ ਦੀ ਜੰਮਪਲ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ
Published On
By Azad Soch
Patiala,21 June,2024,(Azad Soch News):- ਪਟਿਆਲਾ ਦੀ ਜੰਮਪਲ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ ਹੈ,ਤਾਨੀਆ ਸੋਢੀ ਨੂੰ ਕੈਨੇਡਾ ਵਿਖੇ ਹੋਣ ਵਾਲੀਆਂ ਚੋਣਾਂ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ,ਵੱਡੀ ਗੱਲ ਇਹ... ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਵਿੱਚ ਜਸਟਿਨ ਟਰੂਡੋ ਨਾਲ ਕੀਤੀ ਗੱਲਬਾਤ
Published On
By Azad Soch
Italy,15 June 2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਦੇ ਤੀਜੇ ਕਾਰਜਕਾਲ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੀ ਸਮਾਪਤੀ ਕੀਤੀ, ਜਦੋਂ ਉਹ ਇਟਲੀ ਵਿੱਚ G7 ਸਿਖਰ ਸੰਮੇਲਨ (G7 Summit) ਵਿੱਚ ਸ਼ਾਮਲ... 