#
mann cm
Punjab 

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ, ਕਿਹਾl ਲੋਕ ਮਿਲਣੀਆਂ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰੇਰਕ ਦਾ ਕੰਮ ਕਰਨਗੀਆਂ

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ, ਕਿਹਾl ਲੋਕ ਮਿਲਣੀਆਂ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰੇਰਕ ਦਾ ਕੰਮ ਕਰਨਗੀਆਂ • ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਚਿਰ—ਸਥਾਈ ਲੋਕ—ਪੱਖੀ ਪਹਿਲਕਦਮੀਆਂ ਰਾਹੀਂ ਪੰਜਾਬ ਛੇਤੀ ਮੋਹਰੀ ਸੂਬੇ ਵਜੋਂ ਉੱਭਰੇਗਾ: ਭਗਵੰਤ ਸਿੰਘ ਮਾਨ • ਮੁਫ਼ਤ ਬਿਜਲੀ ਤੋਂ ਲੈ ਕੇ ਨੌਕਰੀਆਂ ਤੇ ਸਿਹਤ ਸੰਭਾਲ...
Read More...

Advertisement