#
Mann government
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼, 2,500 ਪੰਜਾਬੀਆਂ ਨੂੰ ਮਿਲੇਗਾ ਰੁਜ਼ਗਾਰ
Published On
By Azad Soch
ਚੰਡੀਗੜ੍ਹ, 26 ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਪੰਜਾਬ ਦੇ ਵਿਕਾਸ ਦੀ ਦਿਸ਼ਾ ਵਿੱਚ ਮਾਨ ਸਰਕਾਰ ਨੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਨਿਵੇਸ਼-ਅਨੁਕੂਲ ਨੀਤੀਆਂ ਦਾ ਹੀ ਨਤੀਜਾ ਹੈ ਕਿ
ਕੈਬਨਿਟ... ਮਾਨ ਸਰਕਾਰ ਕੱਲ੍ਹ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਕਰੇਗੀ ਸ਼ੁਰੂ ,ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮਿਲੇਗਾ ਮੁਫ਼ਤ ਇਲਾਜ
Published On
By Azad Soch
Chandigarh,22,SEP,2025,(Azad Soch News):- ਪੰਜਾਬ ਸਰਕਾਰ ਨੇ ਜਨਤਕ ਸਿਹਤ ਨੂੰ ਸੁਰੱਖਿਅਤ ਕਰਨ ਲਈ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਸ਼ੁਰੂ ਕੀਤੀ ਹੈ। ਇਸ ਯੋਜਨਾ ਦੇ ਤਹਿਤ, ਸੂਬੇ ਦੇ ਹਰ ਪਰਿਵਾਰ ਨੂੰ ਹੁਣ ₹10 ਲੱਖ ਤੱਕ ਦੇ ਮੁਫ਼ਤ... ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੂਜੇ ਰਾਜਾਂ ਲਈ ਮਿਸਾਲ
Published On
By Azad Soch
ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੂਜੇ ਰਾਜਾਂ ਲਈ ਮਿਸਾਲ
ਰਾਜ ਦੇ ਲਗਭਗ 3,658 ਸਰਕਾਰੀ ਸਕੂਲਾਂ ਵਿੱਚ ਨਸ਼ਾ ਵਿਰੋਧੀ ਪਾਠਕ੍ਰਮ ਦੀ ਸ਼ੁਰੂਆਤ
6,500 ਤੋਂ ਵੱਧ ਅਧਿਆਪਕਾਂ ਨੂੰ ਦਿੱਤੀ ਗਈ ਸਿਖਲਾਈ
Chandigarh,16,SEP,2025,(Azad Soch News):- ਪੰਜਾਬ, ਜੋ ਲੰਮੇ ਸਮੇਂ ਤੋਂ ਨਸ਼ੇ... ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ,ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ
Published On
By Azad Soch
ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ, ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ
ਚੰਡੀਗੜ੍ਹ, 2 ਸਤੰਬਰ 2025:- ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੇਵਾ ਅਤੇ ਸਮਰਪਣ ਦੀ ਇੱਕ... ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ 'ਚੋਂ ਬਣਦਾ ਹਿੱਸਾ ਦੇਣ ਦੀ ਮੰਗ
Published On
By Azad Soch
*ਨਵੀਂ ਦਿੱਲੀ, 9 ਜੁਲਾਈ*:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਸਾਫ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇਅੱਜ... ਮਾਨ ਸਰਕਾਰ ਵੱਲੋਂ ਉਦਯੋਗਿਕ ਕ੍ਰਾਂਤੀ ਤਹਿਤ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦੇ ਮਹੀਨੇ ਤੋਂ ਵੀ ਘੱਟ ਸਮੇਂ 'ਚ ਪੂਰੇ
Published On
By Azad Soch
ਚੰਡੀਗੜ੍ਹ, 9 ਜੁਲਾਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਅਤੇ ਉਦਯੋਗ ਪੱਖੀ ਮਾਹੌਲ ਸਿਰਜਣ ਦੇ ਉਦੇਸ਼ ਨਾਲ 12 ਜੂਨ ਨੂੰ ਉਦਯੋਗਿਕ ਕ੍ਰਾਂਤੀ ਦੀ ਸ਼ੁਰੂਆਤ ਮੌਕੇ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦਿਆਂ... ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ
Published On
By Azad Soch
ਚੰਡੀਗੜ੍ਹ, 9 ਜੁਲਾਈ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਮਾਨ ਸਰਕਾਰ ਵੱਲੋਂ ਲਗਾਤਾਰ ਤੇਜ਼ੀ ਅਤੇ ਇਮਾਨਦਾਰੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ... ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ
Published On
By Azad Soch
ਚੰਡੀਗੜ੍ਹ, 8 ਜੁਲਾਈ:ਪੰਜਾਬ ਦੀ ਮਾਨ ਸਰਕਾਰ ਦੇ ਯਤਨਾਂ ਨਾਲ ਸੁਲਤਾਨਪੁਰ ਲੋਧੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਸ਼ਹਿਰ ਵਿਖੇ ਅਤੀ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ 240... ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Published On
By Azad Soch
ਚੰਡੀਗੜ੍ਹ, 23 ਜੂਨਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ... ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
Published On
By Azad Soch
ਚੰਡੀਗੜ੍ਹ, 21 ਜੂਨ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ... ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ
Published On
By Azad Soch
ਚੰਡੀਗੜ੍ਹ, 18 ਜੂਨ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ... ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ
Published On
By Azad Soch
ਚੰਡੀਗੜ੍ਹ/ਲੁਧਿਆਣਾ, 15 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ... 