#
Manohar Lal Khattar
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਭਾਰਤ ਪ੍ਰਮਾਣੂ ਊਰਜਾ ਵਿੱਚ ਆਤਮਨਿਰਭਰ ਬਣਨ ਵੱਲ ਵਧ ਰਿਹਾ ਹੈ: ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟਰ
Published On
By Azad Soch
Chandigarh,17,APRIL,2025,(Azad Soch News):- ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟਰ (Minister Manohar Lal Khattar) ਥਰਮਲ ਅਧਾਰਤ ਬਿਜਲੀ ਪ੍ਰੋਜੈਕਟਾਂ ਸਬੰਧੀ ਗੰਭੀਰ ਕਦਮ ਚੁੱਕ ਰਹੇ ਹਨ ਅਤੇ ਭਵਿੱਖ ਵਿੱਚ ਊਰਜਾ ਦੀ ਖਪਤ ਨੂੰ ਧਿਆਨ ਵਿੱਚ ਰੱਖਦੇ ਹੋਏ, ਨਵੇਂ ਸੂਰਜੀ ਊਰਜਾ... ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਹੋਲੀ ਦੇ ਮੌਕੇ 'ਤੇ ਅੰਬਾਲਾ ਕੈਂਟ ਪਹੁੰਚੇ,ਕੈਬਨਿਟ ਮੰਤਰੀ ਅਨਿਲ ਵਿੱਜ ਨਾਲ ਫੁੱਲਾਂ ਦੀ ਹੋਲੀ ਖੇਡੀ
Published On
By Azad Soch
Ambala,14,MARCH,2025,(Azad Soch News):- ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ (Union Minister Manohar Lal Khattar) ਹੋਲੀ ਦੇ ਮੌਕੇ 'ਤੇ ਅੰਬਾਲਾ ਕੈਂਟ (Ambala Cantt) ਪਹੁੰਚੇ ਅਤੇ ਕੈਬਨਿਟ ਮੰਤਰੀ ਅਨਿਲ ਵਿੱਜ (Cabinet Minister Anil Vij) ਨਾਲ ਫੁੱਲਾਂ ਦੀ ਹੋਲੀ ਖੇਡੀ। ਦੋਹਾਂ ਨੇ ਇਕ-ਦੂਜੇ 'ਤੇ... ਹਰਿਆਣਾ ਸਰਕਾਰ ਨੇ ਗੁਜਰਾਤ ਦੇ ਗੋਧਰਾ ਕਾਂਡ ਤੇ ਬਣੀ ਫਿਲਮ 'ਦਿ ਸਾਬਰਮਤੀ ਰਿਪੋਰਟ' ਨੂੰ ਟੈਕਸ ਮੁਕਤ ਕੀਤਾ
Published On
By Azad Soch
Chandigarh,20 NOV,2024,(Azad Soch News):- ਹਰਿਆਣਾ ਸਰਕਾਰ ਨੇ ਗੁਜਰਾਤ ਦੇ ਗੋਧਰਾ ਕਾਂਡ (Godhra Case) 'ਤੇ ਬਣੀ ਫਿਲਮ 'ਦਿ ਸਾਬਰਮਤੀ ਰਿਪੋਰਟ' ਨੂੰ ਟੈਕਸ ਮੁਕਤ ਕਰ ਦਿੱਤਾ ਹੈ,ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਆਪਣੀ ਕੈਬਨਿਟ (Cabinet) ਨਾਲ ਫਿਲਮ... ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਨਿਸ਼ਾਂਤ ਦੇਵ ਨੂੰ ਦਿੱਤੀ ਵਧਾਈ
Published On
By Azad Soch
Chandigarh,03 June,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਓਲੰਪਿਕ ਕੁਆਲੀਫਾਇਰ (Olympic Qualifiers) ਦੇ ਸੈਮੀਫਾਈਨਲ ਵਿੱਚ ਪਹੁੰਚ ਕੇ ਓਲੰਪਿਕ ਖੇਡਾਂ (Olympic Games) ਵਿੱਚ ਪ੍ਰਵੇਸ਼ ਕਰਨ ਵਾਲੇ ਕਰਨਾਲ ਦੇ ਮੁੱਕੇਬਾਜ਼ ਨਿਸ਼ਾਂਤ ਦੇਵ ਨੂੰ ਵਧਾਈ... ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਸਨਿਚਰਵਾਰ 65 ਫੀ ਸਦੀ ਵੋਟਿੰਗ ਹੋਈ
Published On
By Azad Soch
Chandigarh,26 May,2024,(Azad Soch News):- ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ (Lok Sabha Seats) ’ਤੇ ਸਨਿਚਰਵਾਰ 65 ਫੀ ਸਦੀ ਵੋਟਿੰਗ ਹੋਈ,2019 ’ਚ ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਜਿੱਤੀਆਂ ਸਨ,ਖੱਟਰ,ਦੋ ਕੇਂਦਰੀ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਕੁਮਾਰੀ... 'ਸਾਰੇ ਲੋਕਾਂ ਨੂੰ ਮੋਦੀ ਦੀ ਗਾਰੰਟੀ 'ਤੇ ਪੂਰਾ ਭਰੋਸਾ ਹੈ',ਭਾਜਪਾ ਉਮੀਦਵਾਰ ਮਨੋਹਰ ਲਾਲ ਖੱਟਰ
Published On
By Azad Soch
Karnal,19 April,2024,(Azad Soch News):- ਆਗਾਮੀ ਲੋਕ ਸਭਾ ਚੋਣਾਂ (Lok Sabha Elections) ਦੇ ਮੱਦੇਨਜ਼ਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀਰਵਾਰ ਨੂੰ ਕਰਨਾਲ ਲੋਕ ਸਭਾ (Karnal Lok Sabha) ਹਲਕੇ ਦੇ ਪਾਣੀਪਤ ਦਿਹਾਤੀ ਵਿੱਚ ਆਯੋਜਿਤ ਇੱਕ ਕਲੱਸਟਰ ਪਬਲਿਕ ਮੀਟਿੰਗ... ਸਾਬਕਾ CM ਖੱਟਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਮਿਲਣ 'ਤੇ ਦਿੱਤੀ ਵਧਾਈ
Published On
By Azad Soch
Chandigarh,01 April,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਹੋਣ 'ਤੇ ਵਧਾਈ ਦਿੱਤੀ ਹੈ,ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਟਵੀਟ ਕਰਕੇ... 