#
Mayor
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਮੇਅਰ ਦੇ ਅਹੁਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ
Published On
By Azad Soch
Yamunanagar,16,FEB,2025,(Azad Soch News):- ਹਰਿਆਣਾ 'ਚ ਨਗਰ ਨਿਗਮ ਚੋਣਾਂ ਦੇ ਉਤਸ਼ਾਹ ਵਿਚਾਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਮੇਅਰ ਦੇ ਅਹੁਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਭਾਜਪਾ ਨੇ ਯਮੁਨਾਨਗਰ ਤੋਂ ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀਈਓ) ਸੁਮਨ ਬਾਹਮਣੀ ਨੂੰ ਆਪਣਾ... ਬੀਜੇਪੀ ਦੇ ਹਰਪ੍ਰੀਤ ਕੌਰ ਬਬਲਾ ਬਣੇ ਚੰਡੀਗੜ੍ਹ ਦੇ ਮੇਅਰ
Published On
By Azad Soch
Chandigarh,30 JAN,2025,(Azad Soch News):- ਬੀਜੇਪੀ ਦੀ ਹਰਪ੍ਰੀਤ ਕੌਰ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੀ ਚੋਣ ਜਿੱਤ ਲਈ ਹੈ,ਭਾਜਪਾ ਦੇ ਹੱਕ ਵਿੱਚ 19 ਵੋਟਾਂ ਪਈਆਂ ਜਦੋਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਹੱਕ ਵਿੱਚ... 'ਆਪ' ਆਗੂ ਜਤਿੰਦਰ ਭਾਟੀਆ ਨੇ ਅੰਮ੍ਰਿਤਸਰ ਦੇ ਮੇਅਰ ਵਜੋਂ ਸੰਭਾਲਿਆ ਅਹੁਦਾ
Published On
By Azad Soch
- ਅੰਮ੍ਰਿਤਸਰ ਲਈ ਬਹੁਤ ਹੀ ਇਤਿਹਾਸਕ ਦਿਨ ਹੈ, ਸਾਡੇ ਲਈ ਵੀ ਮਾਣ ਵਾਲੀ ਗੱਲ - ਧਾਲੀਵਾਲ
- ਅੰਮ੍ਰਿਤਸਰ ਨਗਰ ਨਿਗਮ ਦੇ ਸਾਰੇ 85 ਵਾਰਡਾਂ ਲਈ ਬਿਨਾਂ ਕਿਸੇ ਭੇਦਭਾਵ ਅਤੇ ਪੱਖਪਾਤ ਤੋਂ ਕਰਾਂਗੇ ਕੰਮ -ਮੇਅਰ ਜਤਿੰਦਰ ਭਾਟੀਆ
Amritsar/Chandigarh, 28 January 2025,(Azad... ਆਮ ਆਦਮੀ ਪਾਰਟੀ (ਆਪ) ਨੇ ਮੇਅਰ ਦੇ ਅਹੁਦੇ ਲਈ ਪ੍ਰੇਮ ਲਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ
Published On
By Azad Soch
Chandigarh, 25 January 2025,(Azad Soch News):- ਚੰਡੀਗੜ੍ਹ ਨਗਰ ਨਿਗਮ ਚੋਣਾਂ (Chandigarh Municipal Corporation Elections) ਤੋਂ ਬਾਅਦ ਹੁਣ 30 ਜਨਵਰੀ ਨੂੰ ਹੋਣ ਵਾਲੀ ਮੇਅਰ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ,ਇਸੇ ਦੌਰਾਨ ਆਮ ਆਦਮੀ ਪਾਰਟੀ... ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ
Published On
By Azad Soch
Chandigarh,21, JAN,2025,(Azad Soch News):- ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ, ਡੀਸੀ ਨਿਸ਼ਾਂਤ ਯਾਦਵ (DC Nishant Yadav) ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ,ਕੱਲ੍ਹ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ, ਹੁਣ... ਚੰਡੀਗੜ੍ਹ ਦੇ ਮੇਅਰ ਦੀ ਚੋਣ 29 ਜਨਵਰੀ ਤੱਕ ਟਲੀ
Published On
By Azad Soch
Chandigarh,20 JAN,2025,(Azad Soch News):- ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣ ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ 29 ਜਨਵਰੀ ਤਕ ਟਾਲ ਦਿੱਤੀ ਗਈ ਹੈ। ਇਸ ਚੋਣ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵਾਂ... ਆਮ ਆਦਮੀ ਪਾਰਟੀ ਦੇ ਪੁਰਾਣੇ ਟਕਸਾਲੀ ਆਗੂ ਕੁੰਦਨ ਗੋਗੀਆ ਨਗਰ ਨਿਗਮ ਪਟਿਆਲਾ ਦੇ ਮੇਅਰ ਬਣੇ
Published On
By Azad Soch
Patiala,10 JAN,2025,(Azad Soch News):- ਪਟਿਆਲਾ ਨਗਰ ਨਿਗਮ (Patiala Municipal Corporation) ਦੀ ਅੱਜ ਹੋਈ ਜਨਰਲ ਹਾਊਸ ਮੀਟਿੰਗ (General House Meeting) ਵਿਚ ਆਮ ਆਦਮੀ ਪਾਰਟੀ ਦੇ ਪੁਰਾਣੇ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਨਵਾਂ ਮੇਅਰ ਚੁਣ ਲਿਆ ਗਿਆ, ਭਾਜਪਾ ਤੋਂ ਆਪ ਵਿਚ ਸ਼ਾਮਲ... ਚੰਡੀਗੜ੍ਹ ਨਗਰ ਨਿਗਮ ਦੇ ਮੇਅਰ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 24 ਜਨਵਰੀ ਨੂੰ ਹੋਵੇਗੀ
Published On
By Azad Soch
Chandigarh, 07 JAN,2025,(Azad Soch News):- ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 24 ਜਨਵਰੀ 2025 ਨੂੰ ਹੋਵੇਗੀ,ਡਿਪਟੀ ਕਮਿਸ਼ਨਰ ਚੰਡੀਗੜ੍ਹ ਨਿਸ਼ਾਂਤ ਕੁਮਾਰ ਯਾਦਵ ਨੇ ਬਕਾਇਦਾ ਤੌਰ ਤੇ ਚੋਣ ਲਈ ਨੋਟੀਫਿਕੇਸ਼ਨ (Notification) ਜਾਰੀ... 