#
Member
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਬਿੱਗ ਬੌਸ 19 'ਚ ਹੋਣ ਜਾ ਰਹੀ ਪਹਿਲੇ Wild Card ਮੈਂਬਰ ਦੀ ਐਂਟਰੀ
Published On
By Azad Soch
New Delhi,08,SEP,2025,(Azad Soch News):- ਬਿੱਗ ਬੌਸ 19 (Bigg Boss 19) ਸ਼ੁਰੂ ਹੋ ਚੁੱਕਾ ਹੈ,ਇਸ ਸੀਜ਼ਨ ਦੇ ਦੂਜੇ ਵੀਕੈਂਡ ਦਾ ਵਾਰ 'ਚ ਪਹਿਲੇ ਵਾਈਲਡ ਕਾਰਡ ਮੈਂਬਰ (Wild Card Member) ਦੀ ਐਂਟਰੀ ਹੋਣ ਜਾ ਰਹੀ ਹੈ,ਪਹਿਲਾ ਵਾਈਲਡ ਕਾਰਡ ਮੈਂਬਰ ਸ਼ਹਿਨਾਜ਼ ਗਿੱਲ ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ
Published On
By Azad Soch
ਚੰਡੀਗੜ੍ਹ, 10 ਜੁਲਾਈ :ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ... ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ
Published On
By Azad Soch
ਹੁਸ਼ਿਆਰਪੁਰ,13 ਜੂਨ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵੰਡੀ ਜਾ ਰਹੀ ਕਣਕ ਦੀ ਗੁਣਵੱਤਾ ਅਤੇ ਮਾਤਰਾ ਵਿਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਰਕਾਰੀ ਰਾਸ਼ਨ ਡਿਪੂਆਂ 'ਤੇ ਨਿਯਮਤ ਤੌਰ 'ਤੇਵਿਜੇ... ਹਾਕੀ ਇੰਡੀਆ ਨੇ 24 ਮੈਂਬਰੀ ਭਾਰਤੀ ਮਹਿਲਾ ਹਾਕੀ ਟੀਮ ਦਾ ਐਲਾਨ
Published On
By Azad Soch
New Delhi,13,MAY,2025,(Azad Soch News):- ਹਾਕੀ ਇੰਡੀਆ (Hockey India) ਨੇ 24 ਮੈਂਬਰੀ ਭਾਰਤੀ ਮਹਿਲਾ ਹਾਕੀ ਟੀਮ (Indian Women's Hockey Team) ਦਾ ਐਲਾਨ ਕਰ ਦਿੱਤਾ ਹੈ,ਜੋ 14 ਤੋਂ 29 ਜੂਨ ਤੱਕ ਲੰਡਨ, ਐਂਟਵਰਪ ਅਤੇ ਬਰਲਿਨ ਵਿੱਚ ਹੋਣ ਵਾਲੇ FIH ਪ੍ਰੋ ਲੀਗ 2024-25... ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ
Published On
By Azad Soch
New Delhi,03,APRIL,2025,(Azad Soch News):- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ... ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ
Published On
By Azad Soch
Chandigarh, 27 February 2025,(Azad Soch News):- ਪੰਜਾਬ ਸਰਕਾਰ (Punjab Government) ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਜੰਗ ਵਿੱਚ ਹੁਣ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ,ਇਸ ਕਮੇਟੀ ਦਾ ਮੁੱਖ ਕੰਮ ਨਸ਼ਿਆਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ... ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ 7 ਮੈਂਬਰ ਕਮੇਟੀ ਦੀ ਮੀਟਿੰਗ ਹੁਣ 18 ਨੂੰ
Published On
By Azad Soch
Chandigarh, February 16, 2025,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗਠਿਤ 7 ਮੈਂਬਰੀ ਕਮੇਟੀ ਦੀ ਮੀਟਿੰਗ... 'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
Published On
By Azad Soch
New Delhi, 23 JAN,2025,(Azad Soch News):- ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Rajya Sabha member of AAP Sanjay Singh) ਨੇ ਜਵਾਬ ’ਚ ਕਿਹਾ, ‘‘ਆਪ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ,ਪੀਐੱਮ ਮੋਦੀ (PM Modi) ਅਤੇ... ਹਰਿਆਣਾ ਗੁਰਦਵਾਰਾ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਜਗਦੀਸ਼ ਸਿੰਘ ਝੀਂਡਾ ਨੇ ਅਸਤੀਫਾ ਦੇ ਦਿੱਤਾ
Published On
By Azad Soch
Chandigarh, January 20, 2025,(Azad Soch News):- ਹਰਿਆਣਾ ਗੁਰਦਵਾਰਾ ਕਮੇਟੀ (Haryana Gurdwara Committee) ਦੇ ਨਵੇਂ ਚੁਣੇ ਗਏ ਮੈਂਬਰ ਜਗਦੀਸ਼ ਝੀਂਡਾ (Member Jagdish Jhenda) ਨੇ ਅਸਤੀਫਾ ਦੇ ਦਿੱਤਾ ਹੈ,ਅਸਤੀਫਾ ਦਿੰਦੇ ਹੋਏ ਜਗਦੀਸ਼ ਝੀਂਡਾ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਰ ਦੀ... ਦੱਖਣੀ ਅਫਰੀਕਾ ਨੇ 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫੀ 2025 ਲਈ ਆਪਣੀ 15 ਮੈਂਬਰੀ ਟੀਮ ਦਾ ਐਲਾਨ
Published On
By Azad Soch
South Africa,14 JAN,2025,(Azad Soch News):- ਦੱਖਣੀ ਅਫਰੀਕਾ ਨੇ 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫੀ 2025 (Champions Trophy 2025) ਲਈ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੇਂਬਾ ਬਾਵੁਮਾ ਨੂੰ ਚੈਂਪੀਅਨਜ਼ ਟਰਾਫੀ ਲਈ ਟੀਮ ਦਾ ਕਪਤਾਨ ਨਿਯੁਕਤ... ਸਾਬਕਾ ਕੇਂਦਰੀ ਮੰਤਰੀ ਅਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਦੇ ਸੀਐਮ ਸੈਣੀ ਨੂੰ ਪੱਤਰ ਲਿਖਿਆ
Published On
By Azad Soch
Haryana,01 DEC,2024,(Azad Soch News):- ਆਲ ਇੰਡੀਆ ਕਾਂਗਰਸ ਕਮੇਟੀ (All India Congress Committee) ਦੀ ਜਨਰਲ ਸਕੱਤਰ, ਸਾਬਕਾ ਕੇਂਦਰੀ ਮੰਤਰੀ ਅਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਦੇ ਸੀਐਮ ਸੈਣੀ (CM Saini) ਨੂੰ ਪੱਤਰ ਲਿਖਿਆ ਹੈ। ਜਿਸ ’ਚ ਉਨ੍ਹਾਂ ਕਿਹਾ... ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ
Published On
By Azad Soch
Chandigarh,16 NOV,2024,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ (Member of Parliament Malvinder Singh Kang) ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਤੇ... 