#
MLA Ranbir Bhullar
Punjab 

ਵਿਧਾਇਕ ਰਣਬੀਰ ਭੁੱਲਰ ਨੇ ਮਾਰਕੀਟ ਕਮੇਟੀ ਜ਼ੀਰਾ ਤੇ ਗੁਰੂਹਰਸਹਾਏ ਦੇ ਨਵੇਂ ਬਣੇ ਚੇਅਰਮੈਨਾਂ ਦਾ ਮੂੰਹ ਮਿੱਠਾ ਕਰਾ ਕੇ ਦਿੱਤੀ ਵਧਾਈ 

ਵਿਧਾਇਕ ਰਣਬੀਰ ਭੁੱਲਰ ਨੇ ਮਾਰਕੀਟ ਕਮੇਟੀ ਜ਼ੀਰਾ ਤੇ ਗੁਰੂਹਰਸਹਾਏ ਦੇ ਨਵੇਂ ਬਣੇ ਚੇਅਰਮੈਨਾਂ ਦਾ ਮੂੰਹ ਮਿੱਠਾ ਕਰਾ ਕੇ ਦਿੱਤੀ ਵਧਾਈ  ਫ਼ਿਰੋਜ਼ਪੁਰ 1 ਮਾਰਚ 2025- ( ਸੁਖਵਿੰਦਰ ਸਿੰਘ ):-  ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਲਗਾਏ ਗਏ ਹਨ। ਅੱਜ ਮਾਰਕੀਟ ਕਮੇਟੀ ਜ਼ੀਰਾ ਦੇ ਨਵ ਨਿਯੁਕਤ ਚੇਅਰਮੈਨ ਸ. ਇਕਬਾਲ ਸਿੰਘ ਢਿੱਲੋਂ ਅਤੇ ਮਾਰਕੀਟ...
Read More...

Advertisement