#
MLA
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਵਿਧਾਇਕ ਜਿੰਪਾ ਨੇ ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ
Published On
By Azad Soch
ਹੁਸ਼ਿਆਰਪੁਰ, 26 ਮਈ : ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ, ਬੱਸੀ ਗੁਲਾਮ ਹੁਸੈਨ, ਹੁਸ਼ਿਆਰਪੁਰ ਵਿਖੇ ਅੱਜ ਅਧਿਆਤਮਿਕ ਪ੍ਰਮੁੱਖ ਸਵਾਮੀ ਉਦਯਗਿਰੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਝੰਡਾ ਚੜ੍ਹਾਉਣ ਦੀ ਰਸਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਦਾ ਕੀਤੀ ਗਈ।ਇਸ ਮੌਕੇ ਉਨ੍ਹਾਂ ਨੇ ਕਿਹਾ... ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਸਕੂਲਾਂ 'ਚ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
Published On
By Azad Soch
ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਸਕੂਲਾਂ 'ਚ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਵਿੱਦਿਅਕ ਅਦਾਰਿਆਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ - ਵਿਧਾਇਕ ਦਹੀਯਾ... ਐਮਐਲਏ ਕਪੂਰਥਲਾ ਰਾਣਾ ਗੁਰਜੀਤ ਸਿੰਘ ਨੇ ‘ਨਵੀਂ ਸੋਚ, ਨਵਾਂ ਪੰਜਾਬ’ ਦਾ ਕੀਤਾ ਆਰੰਭ
Published On
By Azad Soch
*ਐਮਐਲਏ ਕਪੂਰਥਲਾ ਰਾਣਾ ਗੁਰਜੀਤ ਸਿੰਘ ਨੇ ‘ਨਵੀਂ ਸੋਚ, ਨਵਾਂ ਪੰਜਾਬ’ ਦਾ ਕੀਤਾ ਆਰੰਭ*
*ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਪੈਦਾ ਹੋਈ ਮੱਕੀ ਨੂੰ ਐਮਐਸਪੀ ‘ਤੇ ਖਰੀਦਣ ਦੀ ਪੇਸ਼ਕਸ਼, ਨੌਜਵਾਨਾਂ ਲਈ ਹੁਨਰ ਅਤੇ ਉਦਯੋਗਿਕ ਵਿਕਾਸ, ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਲਈ ਲਾਭਕਾਰੀ... ਵਿਧਾਇਕ ਦਹੀਯਾ ਨੇ ਫਿਰੋਜ਼ਪੁਰ ਦਿਹਾਤੀ ਹਲਕੇ ਦੇ 4 ਸਕੂਲਾਂ ਨੂੰ ਬੈਸਟ ਸਕੂਲ ਅਵਾਰਡ ਤਹਿਤ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
Published On
By Azad Soch
ਫਿਰੋਜ਼ਪੁਰ, 13 ਮਾਰਚ 2025 ( ਸੁਖਵਿੰਦਰ ਸਿੰਘ ):- ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਹਲਕੇ ਦੇ 4 ਸਰਕਾਰੀ ਸਕੂਲਾਂ ਨੂੰ ਬੈਸਟ ਸਕੂਲ ਐਵਾਰਡ ਤਹਿਤ ਸਪੈਸ਼ਲ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ... ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ
Published On
By Azad Soch
ਸ੍ਰੀ ਮੁਕਤਸਰ ਸਾਹਿਬ 10 ਮਾਰਚ:- ਪੰਜਾਬ ਵਿਧਾਨ ਸਭਾ ਮੈਂਬਰ ਰਾਣਾ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।ਗੁਰਜੀਤ ਸਿੰਘ ਨੇ ਮੁਕਤਸਰ ਖੇਤਰ ਦੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਉਨ੍ਹਾਂ ਨੂੰ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਨਾਲ... ਹਰਿਆਣਾ ਦੀ ਪਹਿਲਵਾਨ ਅਤੇ ਜੁਲਾਨਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਘਰ ਆਉਣ ਵਾਲਾਨੰਨ੍ਹਾ ਮਹਿਮਾਨ, ਗੁੰਜਣਗੀਆਂ ਕਿਲਕਾਰੀਆਂ
Published On
By Azad Soch
Chandigarh, 07,MARCH,2025,(Azad Soch News):- ਹਰਿਆਣਾ ਦੀ ਪਹਿਲਵਾਨ ਅਤੇ ਜੁਲਾਨਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ (Congress MLA Vinesh Phogat) (31) ਪਹਿਲੀ ਵਾਰ ਮਾਂ ਬਣਨ ਵਾਲੀ ਹੈ।ਵਿਨੇਸ਼ ਫੋਗਾਟ ਦੇ ਸਹੁਰੇ ਰਾਜਪਾਲ ਰਾਠੀ ਨੇ ਇਸ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ... ਵਿਧਾਇਕ ਸ. ਰਣਬੀਰ ਭੁੱਲਰ ਤੇ ਸ਼੍ਰੀ ਰਜਨੀਸ਼ ਦਹੀਯਾ ਨੇ ਸ਼੍ਰੀ ਸ਼ਾਮ ਸੰਯੁਕਤ ਨਿਸ਼ਾਨ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋ ਕੇ ਲੋਕਾਂ ਨੂੰ ਦਿੱਤੀ ਵਧਾਈ
Published On
By Azad Soch
ਫ਼ਿਰੋਜ਼ਪੁਰ, 3 ਮਾਰਚ 2025: ( ਸੁਖਵਿੰਦਰ ਸਿੰਘ ):- ਸ਼੍ਰੀ ਸ਼ਾਮ ਫਾਲਗੁਨ ਮਹਾਂਉਤਸਵ ਅਤੇ ਹੋਲੀ ਦੇ ਤਿਉਹਾਰ ਸੰਬੰਧੀ ਕੱਢੀ ਗਈ ਸ਼੍ਰੀ ਸ਼ਾਮ ਸੰਯੁਕਤ ਨਿਸ਼ਾਨ ਸ਼ੋਭਾ ਯਾਤਰਾ ਵਿੱਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ... ਕਾਂਗਰਸ ਦੇ ਸਾਬਕਾ ਵਿਧਾਇਕ ਨਰਿੰਦਰ ਸਾਗਵਾਨ ਮੰਗਲਵਾਰ ਨੂੰ ਕਰਨਾਲ ਵਿੱਚ ਸੀਐਮ ਸੈਣੀ ਦੀ ਪ੍ਰਧਾਨਗੀ ਹੇਠ ਭਾਜਪਾ ਵਿੱਚ ਸ਼ਾਮਲ
Published On
By Azad Soch
Karnal,26,FEB,2025,(Azad Soch News):- ਕਾਂਗਰਸ ਦੇ ਸਾਬਕਾ ਵਿਧਾਇਕ ਨਰਿੰਦਰ ਸਾਗਵਾਨ ਮੰਗਲਵਾਰ ਨੂੰ ਕਰਨਾਲ ਵਿੱਚ ਸੀਐਮ ਸੈਣੀ (CM Saini) ਦੀ ਪ੍ਰਧਾਨਗੀ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਦਾ ਸਵਾਗਤ ਕਰਦਿਆਂ ਸੀਐਮ ਸੈਣੀ ਨੇ ਕਿਹਾ ਕਿ ਅੱਜ ਨਰਿੰਦਰ ਸਾਂਗਵਾਨ ਆਪਣੀ ਪਾਰਟੀ... ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ
Published On
By Azad Soch
Kapurthala,24,FEB,2025,(Azad Soch News):- ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਨਵੀਂ ਸੋਚ ਨਵਾਂ ਪੰਜਾਬ ਬੈਨਰ ਹੇਠ ਇਕੱਠੇ ਹੋਏ ਵੱਡੀ ਗਿਣਤੀ ਕਿਸਾਨਾਂ ਨੂੰ ਵਿਧਾਇਕ... Delhi News: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਦੀ ਗ੍ਰਿਫਤਾਰੀ 'ਤੇ ਰੋਕ, ਅਦਾਲਤ ਨੇ ਉਸ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ
Published On
By Azad Soch
Mew Delhi,13, FEB,2025,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ, ਅਦਾਲਤ ਨੇ ਅਮਾਨਤੁੱਲਾ ਨੂੰ... ਵਿਧਾਇਕ ਨੇ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਜਾਰੀ ਰੱਖਣਗੇ
Published On
By Azad Soch
*ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ—“ਕਾਰੋਬਾਰ ਜਾਂ ਰਾਜਨੀਤੀ, ਮੇਰਾ ਕੰਮ ਪੂਰੀ ਤਰ੍ਹਾਂ ਪਾਰਦਰਸ਼ੀ*
*ਵਿਧਾਇਕ ਨੇ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਜਾਰੀ ਰੱਖਣਗੇ*
ਚੰਡੀਗੜ੍ਹ, 10 ਫਰਵਰੀ, 2025 *ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ... 