#
Monsoon
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੇ ਕਹਿਰ ਨੇ 20 ਜੂਨ ਤੋਂ ਹੁਣ ਤੱਕ 404 ਲੋਕਾਂ ਦੀ ਜਾਨ ਲੈ ਲਈ
Published On
By Azad Soch
Shimla (Himachal Pradesh),16,SEP,2025,(Azad Soch News):- ਰਾਜ ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਨੇ ਬਹੁਤ ਤਬਾਹੀ ਮਚਾਈ ਹੈ,ਜਿਸ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੇ ਕਹਿਰ ਨੇ 20 ਜੂਨ ਤੋਂ ਹੁਣ ਤੱਕ 404 ਲੋਕਾਂ ਦੀ ਜਾਨ ਲੈ ਲਈ ਹੈ,ਐਸਡੀਐਮਏ (SDMA) ਨੇ ਅੱਗੇ ਕਿਹਾ ਕਿ... ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼
Published On
By Azad Soch
ਜਲੰਧਰ, 19 ਜੂਨ : ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਅਤੇ ਅਸੁਵਿਧਾ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ... ਹੁਣ ਠੰਢ ਮਚਾਵੇਗੀ ਕਹਿਰ
Published On
By Azad Soch
New Delhi,03 Oct,2024,(Azad Soch News):- ਮੌਸਮ ਵਿਭਾਗ (Department of Meteorology) ਦਾ ਕਹਿਣਾ ਹੈ ਕਿ ਅਕਤੂਬਰ ਦੇ ਅੱਧ ਤੱਕ ਦੇਸ਼ ਵਿੱਚੋਂ ਮਾਨਸੂਨ (Monsoon) ਪੂਰੀ ਤਰ੍ਹਾਂ ਗਾਇਬ ਹੋ ਜਾਵੇਗਾ,ਮੌਸਮ ਵਿਭਾਗ ਮੁਤਾਬਕ ਇਸ ਵਾਰ ਦੇਸ਼ ‘ਚ ਕੜਾਕੇ ਦੀ ਠੰਢ ਦਾ ਪ੍ਰਕੋਪ ਜ਼ਿਆਦਾ ਰਹੇਗਾ,ਖਾਸ... ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ 'ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
Published On
By Azad Soch
Chandigarh,21 August,2024,(Azad Soch News):- ਮੌਸਮ ਵਿਭਾਗ (Department of Meteorology) ਨੇ ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ 'ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ,ਵਿਭਾਗ ਮੁਤਾਬਕ, 23 ਅਗਸਤ ਤੱਕ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਦੇ... ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ
Published On
By Azad Soch
Chandigarh,20 July,2024,(Azad Soch News):- ਪੰਜਾਬ ਵਿੱਚ ਮਾਨਸੂਨ (Monsoon) ਦੀ ਰਫ਼ਤਾਰ ਮੱਠੀ ਰਹਿਣ ਦਾ ਕਾਰਨ ਬੰਗਾਲ ਦੀ ਖਾੜੀ ਵਿੱਚ ਦਬਾਅ ਦਾ ਕਮਜ਼ੋਰ ਹੋਣਾ ਅਤੇ ਪੱਛਮੀ ਗੜਬੜੀ ਹੈ,ਪਰ 21 ਜੁਲਾਈ ਦੀ ਭਵਿੱਖਬਾਣੀ ਅਨੁਸਾਰ ਜੇਕਰ ਬੰਗਾਲ ਦੀ ਖਾੜੀ ਦਾ ਪ੍ਰਭਾਵ ਘੱਟ ਜਾਂਦਾ ਹੈ... ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ,ਯੈਲੋ ਅਲਰਟ ਜਾਰੀ ਕੀਤਾ
Published On
By Azad Soch
Chandigarh,12 July,2024,(Azad Soch News):- ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8 ਵਜੇ ਤੱਕ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ,ਇਸ ਤੋਂ ਇਲਾਵਾ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ,... ਹੁਣ ਦਿੱਲੀ-ਐਨਸੀਆਰ 'ਚ ਹੋਵੇਗੀ ਭਾਰੀ ਬਾਰਿਸ਼
Published On
By Azad Soch
New Delhi,10 July,2024,(Azad Soch News):- ਦਿੱਲੀ ਦੇ ਲੋਕ ਨਮੀ ਅਤੇ ਪਸੀਨੇ ਵਿੱਚ ਭਿੱਜ ਰਹੇ ਹਨ,ਰਾਹਤ ਪਾਉਣ ਲਈ ਉਹ ਇੰਦਰਦੇਵ ਵੱਲ ਝਾਕ ਰਹੇ ਹਨ,ਪਰ ਹੁਣ ਬੱਦਲਾਂ ਨੇ ਚਾਲਾਂ ਖੇਡਣੀਆਂ ਸ਼ੁਰੂ ਕਰ ਦਿੱਤੀਆਂ ਹਨ,ਦਿੱਲੀ,ਨੋਇਡਾ,ਗਾਜ਼ੀਆਬਾਦ ਤੋਂ ਲੈ ਕੇ ਗੁਰੂਗ੍ਰਾਮ ਤੱਕ ਬੱਦਲ ਛਾਏ ਹੋਏ... ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ
Published On
By Azad Soch
252 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ ਹੜ੍ਹ ਰੋਕੂ ਕੰਮ: ਅਨੁਰਾਗ ਵਰਮਾ
ਚੰਡੀਗੜ੍ਹ, 4 ਜੁਲਾਈ:- ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ... ਮਾਨਸੂਨ ਅਗਲੇ 48 ਘੰਟਿਆਂ ਵਿੱਚ ਚੰਡੀਗੜ੍ਹ ਪੁੱਜਣ ਦੀ ਉਮੀਦ
Published On
By Azad Soch
Chandigarh,30 June,2024,(Azad Soch News):- ਮਾਨਸੂਨ ਅਗਲੇ 48 ਘੰਟਿਆਂ ਵਿੱਚ ਚੰਡੀਗੜ੍ਹ ਪੁੱਜਣ ਦੀ ਉਮੀਦ ਹੈ,ਹਾਲਾਂਕਿ,ਵਿਭਾਗ ਨੇ ਅੱਜ ਭਾਰੀ ਮੀਂਹ ਦਾ ਸੰਤਰੀ ਅਲਰਟ (Orange Alert) ਜਾਰੀ ਕੀਤਾ ਹੈ,ਭਾਰੀ ਮੀਂਹ ਦੇ ਅਲਰਟ (Alert) ਦੇ ਵਿਚਕਾਰ ਮੌਸਮ ਵਿਭਾਗ ਨੇ ਲੋਕਾਂ ਲਈ ਐਡਵਾਈਜ਼ਰੀ (Advisory) ਜਾਰੀ... ਮਾਨਸੂਨ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ
Published On
By Azad Soch
Chandigarh,28 June,2024,(Azad Soch News):- ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ,ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ (Monsoon) ਦਸਤਕ ਦੇਵੇਗਾ,ਪਿਛਲੇ 6 ਦਿਨਾਂ ਤੋਂ ਝਾਰਖੰਡ... 