#
Moosewala
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਕੱਲ੍ਹ ਹੋਵੇਗਾ ਰਿਲੀਜ਼
Published On
By Azad Soch
Patiala,09 April,2024,(Azad Soch News):- ਸਿੱਧੂ ਮੂਸੇਵਾਲਾ (Sidhu Moosewala) ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ,ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ,ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ,ਗੀਤ ਦਾ... ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ
Published On
By Azad Soch
Mansa,04 April,2024,(Azad Soch News):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ,ਉਹ ਕਾਂਗਰਸ ਹਾਈਕਮਾਂਡ ਦੇ ਸੰਪਰਕ ਵਿੱਚ ਹਨ,ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਹੈ,ਕਾਂਗਰਸ... ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਵਜੰਮੇ ਬੱਚੇ ਨਾਲ ਸਬੰਧਤ ਦਸਤਾਵੇਜ਼ ਪੰਜਾਬ ਸਰਕਾਰ ਨੂੰ ਸੌਂਪੇ
Published On
By Azad Soch
Mansa,23 March,2024,(Azad Soch News):- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਸਰਕਾਰ (Punjab Govt) ਨੂੰ ਸੌਂਪ ਦਿੱਤੇ ਹਨ,ਬਲਕੌਰ ਸਿੰਘ ਅਨੁਸਾਰ ਉਸ ਨੂੰ ਕੁਝ ਦਿਨ ਪਹਿਲਾਂ ਹੀ... ਮਾਮਲਾ ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਦੇ ਜਨਮ ਦੀ ਜਾਂਚ ਦਾ,ਭਗਵੰਤ ਸਰਕਾਰ ਵੱਲੋਂ ਸਕੱਤਰ ਸਿਹਤ ਦੀ ਜਵਾਬਤਲਬੀ
Published On
By Azad Soch
Chandigarh, March 21, 2024,(Azad Soch News):- ਭਗਵੰਤ ਸਰਕਾਰ ਨੇ ਸੂਬੇ ਦੇ ਪ੍ਰਮੁੱਖ ਸਕੱਤਰ ਸਿਹਤ ਅਜੋਇ ਸ਼ਰਮਾ ਨੂੰ ਲਿਖਤੀ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ ਕਿ ਉਹਨਾਂ ਨੇ ਕੇਂਦਰੀ ਸਿਹਤ ਮੰਤਰਾਲੇ ਵੱਲੋ਼ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Late singer Sidhu Moosewala)... 