#
National Athletics Championships
Sports 

ਰਾਂਚੀ ਵਿੱਚ ਚੱਲ ਰਹੀਆਂ ਰਾਸ਼ਟਰੀ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਭਾਰਤੀ ਖੇਡ ਜਗਤ,ਖ਼ਾਸਕਰ ਪੰਜਾਬ ਲਈ ਇਤਿਹਾਸਕ ਦਿਨ, ਗੁਰਿੰਦਰਵੀਰ ਨੇ 100 ਮੀਟਰ ਵਿੱਚ ਬਣਾਇਆ ਨਵਾਂ ਕੌਮੀ ਰਿਕਾਰਡ

ਰਾਂਚੀ ਵਿੱਚ ਚੱਲ ਰਹੀਆਂ ਰਾਸ਼ਟਰੀ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਭਾਰਤੀ ਖੇਡ ਜਗਤ,ਖ਼ਾਸਕਰ ਪੰਜਾਬ ਲਈ ਇਤਿਹਾਸਕ ਦਿਨ, ਗੁਰਿੰਦਰਵੀਰ ਨੇ 100 ਮੀਟਰ ਵਿੱਚ ਬਣਾਇਆ ਨਵਾਂ ਕੌਮੀ ਰਿਕਾਰਡ ਪੁਰਸ਼ਾਂ ਦੀ 100 ਮੀਟਰ ਦੌੜ ਵਿੱਚ 10.09 ਸੈਕੰਡ ਦਾ ਸਮਾਂ ਕੱਢ ਕੇ ਨਵਾਂ ਰਾਸ਼ਟਰੀ ਰਿਕਾਰਡ ਆਪਣੇ ਨਾਮ ਕਰ ਲਿਆ ਹੈ
Read More...

Advertisement