10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਗਠਜੋੜ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ‘ਭਾਰਤ ਬੰਦ’ ਦਾ ਸੱਦਾ

 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਗਠਜੋੜ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ  ‘ਭਾਰਤ ਬੰਦ’ ਦਾ ਸੱਦਾ

New Delhi,09,JULY,2025,(Azad Soch News):-   ਬੈਂਕਿੰਗ, ਬੀਮਾ, ਕੋਲਾ ਖਾਣਾਂ, ਡਾਕ ਅਤੇ ਨਿਰਮਾਣ ਵਰਗੇ ਜਨਤਕ ਸੇਵਾਵਾਂ ਖੇਤਰਾਂ ਦੇ 25 ਕਰੋੜ ਤੋਂ ਵੱਧ ਮੁਲਾਜ਼ਮ ਬੁਧਵਾਰ ਨੂੰ ਦੇਸ਼ ਵਿਆਪੀ ਆਮ ਹੜਤਾਲ ਵਿਚ ਹਿੱਸਾ ਲੈਣ ਲਈ ਤਿਆਰ ਹਨ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਗਠਜੋੜ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ਦੇ ਵਿਰੋਧ ਵਿਚ ‘ਭਾਰਤ ਬੰਦ’ ਦਾ ਸੱਦਾ ਦਿਤਾ ਹੈ,ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (All India Trade Union Congress) ਦੀ ਅਮਰਜੀਤ ਕੌਰ ਨੇ ਕਿਹਾ, ‘‘ਹੜਤਾਲ ਵਿਚ 25 ਕਰੋੜ ਤੋਂ ਵੱਧ ਮਜ਼ਦੂਰਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਦੇਸ਼ ਭਰ ਦੇ ਕਿਸਾਨ ਅਤੇ ਪੇਂਡੂ ਮਜ਼ਦੂਰ ਵੀ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ,ਇਸ ਵਿਚ ਦੇਸ਼ ਵਿਆਪੀ ਆਮ ਹੜਤਾਲ ਨੂੰ ਸਫਲ ਬਣਾਉਣ ਉਤੇ ਜ਼ੋਰ ਦਿਤਾ ਗਿਆ ਹੈ ਅਤੇ ਰਸਮੀ ਅਤੇ ਗੈਰ ਰਸਮੀ/ਗੈਰ-ਸੰਗਠਤ ਅਰਥਵਿਵਸਥਾ ਦੇ ਸਾਰੇ ਖੇਤਰਾਂ ਦੀਆਂ ਯੂਨੀਅਨਾਂ ਨੇ ਸਰਗਰਮੀ ਨਾਲ ਤਿਆਰੀਆਂ ਕੀਤੀਆਂ ਹਨ।

Tags: news

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ