ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ

ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ

New Delhi,06 JAN,2026,(Azad Soch News):- ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ ਹੈ,ਹਰ ਕਿਸੇ ਦੇ ਮਨ ਵਿੱਚ ਇੱਕ ਹੀ ਡਰ ਹੈ ਵਾਇਰਸ ਦਾ ਨਾਮ HMPV (Human Metapneumovirus) ਹੈ,ਕਿਹਾ ਜਾ ਰਿਹਾ ਹੈ ਕਿ ਇਸ ਵਾਇਰਸ ਦਾ ਕੋਈ ਟੀਕਾ ਨਹੀਂ ਹੈ,ਭਾਰਤ ਵਿੱਚ ਵੀ ਲੋਕ ਇਸ ਵਾਇਰਸ ਤੋਂ ਡਰੇ ਹੋਏ ਹਨ,ਵਿਸ਼ਵ ਸਿਹਤ ਸੰਗਠਨ (WHO) ਨੇ ਚੀਨ ਤੋਂ ਇਸ ਵਾਇਰਸ (Virus) ਬਾਰੇ ਜਾਣਕਾਰੀ ਮੰਗੀ ਹੈ,ਹਾਲਾਂਕਿ ਚੀਨ ਦਾ ਕਹਿਣਾ ਹੈ ਕਿ ਉੱਥੇ ਸਥਿਤੀ ਆਮ ਵਾਂਗ ਹੈ ਅਤੇ ਡਰਨ ਦੀ ਕੋਈ ਗੱਲ ਨਹੀਂ ਹੈ,ਚੀਨ ਦਾ ਨਵਾਂ ਵਾਇਰਸ ਹਿਊਮਨ ਮੈਟਾਪਨੀਓਮੋਵਾਇਰਸ, (Human Metapneumovirus) ਜਿਸ ਨੂੰ HMPV ਵੀ ਕਿਹਾ ਜਾਂਦਾ ਹੈ,ਇੱਕ ਕਿਸਮ ਦਾ ਆਮ ਸਾਹ ਸੰਬੰਧੀ ਵਾਇਰਸ ਹੈ ਜੋ ਹਰ ਉਮਰ ਦੇ ਲੋਕਾਂ ਵਿੱਚ ਫੈਲ ਸਕਦਾ ਹੈ,ਇਸ ਵਾਇਰਸ ਦਾ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਉਤੇ ਜ਼ਿਆਦਾ ਪ੍ਰਭਾਵ ਪੈਣ ਦੀ ਸੰਭਾਵਨਾ ਹੈ,ਜੇਕਰ ਤੁਸੀਂ ਵਾਇਰਸ (Virus) ਨਾਲ ਸੰਕਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਉਂਦੇ ਹੋ, ਤਾਂ ਤੁਸੀਂ ਵੀ ਇਸ ਵਾਇਰਸ ਨਾਲ ਸੰਕਰਮਿਤ ਹੋ ਸਕਦੇ ਹੋ,ਇਸ ਦੇ ਕੁਝ ਆਮ ਲੱਛਣ ਹਨ- ਨੱਕ ਵਗਣਾ, ਗਲੇ ਵਿੱਚ ਖਰਾਸ਼, ਸਿਰ ਦਰਦ, ਥਕਾਵਟ, ਖੰਘ, ਬੁਖਾਰ ਜਾਂ ਜ਼ੁਕਾਮ ਮਹਿਸੂਸ ਹੋਣਾ।

Advertisement

Latest News

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...
ਉੱਤਰਾਖੰਡ ਸਰਕਾਰ ਕੈਲਾਸ਼ ਜਾਣ ਵਾਲੇ ਯਾਤਰੀਆਂ ਲਈ ਹਵਾਈ ਸੇਵਾ ਸ਼ੁਰੂ ਕਰਨ ਜਾ ਰਹੀ ਹੈ
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਨਾਲ ਮਾਰਸੇਲ ਵਿੱਚ ਭਾਰਤੀ ਕੌਂਸਲੇਟ ਦਾ ਉਦਘਾਟਨ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-02-2025 ਅੰਗ 686
ਹਰਿਆਣਾ ਦਾ ਬਜਟ ਸੈਸ਼ਨ ਅਗਲੇ ਮਹੀਨੇ 7 ਮਾਰਚ ਤੋਂ ਸ਼ੁਰੂ ਹੋਵੇਗਾ
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ
ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ