ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਦੇ ਇਕ ਸਰਕਾਰੀ ਹਸਪਤਾਲ ਵਿਚ ਬੀਤੀ ਰਾਤ ਅੱਗ ਲੱਗ ਗਈ
By Azad Soch
On
Gwalior,16,MARCH,2025,(Azad Soch News):- ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਦੇ ਇਕ ਸਰਕਾਰੀ ਹਸਪਤਾਲ ਵਿਚ ਬੀਤੀ ਰਾਤ ਅੱਗ ਲੱਗ ਗਈ, ਜਿਸ ਤੋਂ ਬਾਅਦ 190 ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਥਾਂ 'ਤੇ ਤਬਦੀਲ ਕਰ ਦਿਤਾ ਗਿਆ,ਕਮਲਾ ਰਾਜਾ ਹਸਪਤਾਲ ਦੇ ਗਾਇਨੀਕੋਲੋਜੀ ਵਿਭਾਗ (Department of Gynecology) ਦੇ ਆਈਸੀਯੂ (ICU) ਦੇ ਏਅਰ ਕੰਡੀਸ਼ਨਰ ਵਿਚ ਅੱਗ ਲੱਗੀ,ਹਸਪਤਾਲ ਦੇ ਸੁਰੱਖਿਆ ਕਰਮਚਾਰੀਆਂ, ਜੋ ਕਿ ਗਜਾਰਾ ਰਾਜਾ ਮੈਡੀਕਲ ਕਾਲਜ ਦਾ ਹਿੱਸਾ ਹਨ, ਨੇ ਤੁਰਤ ਕਾਰਵਾਈ ਕਰਦਿਆਂ ਖਿੜਕੀਆਂ ਤੋੜ ਕੇ 190 ਤੋਂ ਵੱਧ ਮਰੀਜ਼ਾਂ ਨੂੰ ਬਚਾਇਆ,ਜਿਨ੍ਹਾਂ ਵਿਚ ਆਈਸੀਯੂ (ICU) ਵਿਚ ਦਾਖ਼ਲ 13 ਮਰੀਜ਼ ਵੀ ਸ਼ਾਮਲ ਹਨ। ਉਨ੍ਹਾਂ ਨੂੰ ਹੁਣ ਸੁਪਰ ਸਪੈਸ਼ਲਿਟੀ ਹਸਪਤਾਲ (Super Specialty Hospital) ਵਿਚ ਦਾਖ਼ਲ ਕਰਵਾਇਆ ਗਿਆ ਹੈ।
Related Posts
Latest News
26 Apr 2025 05:21:15
ਸੋਰਠਿ ਮਹਲਾ ੩ ਦੁਤੁਕੀ
॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...