ਮਥੁਰਾ ਰਿਫਾਇਨਰੀ ਵਿੱਚ ਅਚਾਨਕ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ

ਸੜੇ ਹੋਏ ਲੋਕਾਂ ਨੂੰ ਐਂਬੂਲੈਂਸ ਰਾਹੀਂ ਰਿਫਾਇਨਰੀ ਹਸਪਤਾਲ ਅਤੇ ਸਿਮਸ ਹਸਪਤਾਲ ਭੇਜਿਆ ਗਿਆ

ਮਥੁਰਾ ਰਿਫਾਇਨਰੀ ਵਿੱਚ ਅਚਾਨਕ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ

Mathura,13,NOV,2024,(Azad Soch News):-   ਮਥੁਰਾ ਰਿਫਾਇਨਰੀ (Mathura Refinery) ਵਿੱਚ ਅਚਾਨਕ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ,ਅੱਗ 'ਤੇ ਕਾਬੂ ਪਾ ਲਿਆ ਗਿਆ ਹੈ,ਰਿਫਾਇਨਰੀ ਪ੍ਰਬੰਧਕਾਂ (Refinery Managers) ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ,ਜਾਣਕਾਰੀ ਮੁਤਾਬਕ ਰਿਫਾਇਨਰੀ ਦੀ ਏਵੀ ਯੂਨਿਟ (EV unit) 'ਚ ਮੰਗਲਵਾਰ ਸ਼ਾਮ ਕਰੀਬ ਸਾਢੇ 7 ਵਜੇ ਸ਼ਟਡਾਊਨ ਪ੍ਰਕਿਰਿਆ ਦੇ ਤਹਿਤ ਸਟਾਰਟਅੱਪ ਗਤੀਵਿਧੀ ਕੀਤੀ ਜਾ ਰਹੀ ਸੀ,ਇਸ ਦੌਰਾਨ ਵੈਲਡਿੰਗ (Welding) ਕਰਦੇ ਸਮੇਂ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ।

ਰਿਫਾਇਨਰੀ ਦੀ ਫਾਇਰ ਬ੍ਰਿਗੇਡ (Fire Brigade) ਵੀ ਪਹੁੰਚ ਗਈ, ਇਸ ਨਾਲ ਅੱਗ 'ਤੇ ਕਾਬੂ ਪਾਇਆ ਜਾ ਸਕਿਆ, ਸੜੇ ਹੋਏ ਲੋਕਾਂ ਨੂੰ ਐਂਬੂਲੈਂਸ ਰਾਹੀਂ ਰਿਫਾਇਨਰੀ ਹਸਪਤਾਲ (Refinery Hospital) ਅਤੇ ਸਿਮਸ ਹਸਪਤਾਲ (Sims Hospital) ਭੇਜਿਆ ਗਿਆ,ਉਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤਿੰਨ ਲੋਕਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ (Apollo Hospital) ਭੇਜਿਆ ਗਿਆ ਹੈ,ਅੱਠ ਮੁਲਾਜ਼ਮ ਸੜ ਗਏ,ਇਨ੍ਹਾਂ ਵਿੱਚੋਂ ਤਿੰਨ ਨੂੰ ਦਿੱਲੀ ਦੇ ਹਸਪਤਾਲ ਭੇਜਿਆ ਗਿਆ ਹੈ,ਅੱਗ 'ਤੇ ਕਾਬੂ ਪਾ ਲਿਆ ਗਿਆ ਹੈ,ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। 

Advertisement

Latest News

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ,
ਚੰਡੀਗੜ੍ਹ/ਲੁਧਿਆਣਾ, 27 ਜੂਨ:     ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ...
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ
ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ - ਹਰਜੋਤ ਸਿੰਘ ਬੈਂਸ
2027 ਚ' ਆਪ ਦੀ ਹਨੇਰੀ ਚ' ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :+++ਮੰਤਰੀ ਗੋਇਲ
ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ