ਦਿੱਲੀ ਤੋਂ ਬੈਂਗਲੁਰੂ ਜਾ ਰਹੀ ਫਲਾਈਟ ਨੂੰ ਹਵਾ ਵਿੱਚ ਹੀ ਗੜਬੜੀ ਦਾ ਖਦਸ਼ਾ ਹੋਣ 'ਤੇ ਭੋਪਾਲ ਵੱਲ ਡਾਇਵਰਟ ਕਰਨਾ ਪਿਆ

ਦਿੱਲੀ ਤੋਂ ਬੈਂਗਲੁਰੂ ਜਾ ਰਹੀ ਫਲਾਈਟ ਨੂੰ ਹਵਾ ਵਿੱਚ ਹੀ ਗੜਬੜੀ ਦਾ ਖਦਸ਼ਾ ਹੋਣ 'ਤੇ ਭੋਪਾਲ ਵੱਲ ਡਾਇਵਰਟ ਕਰਨਾ ਪਿਆ

ਨਵੀਂ ਦਿੱਲੀ, 4 ਨਵੰਬਰ, 2025,(ਆਜ਼ਾਦ ਸੋਚ ਖ਼ਬਰਾਂ):- ਏਅਰ ਇੰਡੀਆ (Air India) ਦੀ ਇੱਕ ਉਡਾਣ ਵਿੱਚ ਅੱਜ (ਮੰਗਲਵਾਰ) ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਦਿੱਲੀ ਤੋਂ ਬੈਂਗਲੁਰੂ (Delhi to Bengaluru) ਜਾ ਰਹੀ ਫਲਾਈਟ ਨੂੰ ਹਵਾ ਵਿੱਚ ਹੀ ਗੜਬੜੀ ਦਾ ਖਦਸ਼ਾ ਹੋਣ 'ਤੇ ਭੋਪਾਲ (Bhopal) ਵੱਲ ਡਾਇਵਰਟ (divert) ਕਰਨਾ ਪਿਆ।ਇਸ ਮਾਮਲੇ ਨੂੰ ਲੈ ਕੇ ਏਅਰਲਾਈਨ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਜਹਾਜ਼ ਵਿੱਚ ਹਵਾ 'ਚ "ਸ਼ੱਕੀ ਤਕਨੀਕੀ ਖਰਾਬੀ" (suspected technical issue) ਦਾ ਪਤਾ ਲੱਗਿਆ ਸੀ, ਜਿਸਦੇ ਚੱਲਦਿਆਂ ਉਸ ਨੂੰ ਭੋਪਾਲ (Bhopal) ਵੱਲ ਡਾਇਵਰਟ (divert) ਕਰਨਾ ਪਿਆ।

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ