ਸਰਕਾਰ ਘਰੇਲੂ ਸੰਸਥਾਵਾਂ ਵਿਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ 3 ਫ਼ੀਸਦੀ ਵਿਆਜ ਦਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ
By Azad Soch
On
New Delhi,23 July,2024,(Azad Soch News):- ਬਜਟ ਪੇਸ਼ ਕਰਦਿਆਂ ਖ਼ਜਾਨਾ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਦੇ ਉੱਚ ਵਿੱਦਿਅਕ ਅਦਾਰਿਆਂ ਵਿਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਵੇਗੀ,ਇਸ ਦਾ ਐਲਾਨ ਵਿੱਤ ਮੰਤਰੀ ਵਲੋਂ ਬਜਟ ਵਿਚ ਕੀਤਾ ਗਿਆ,ਸਿੱਖਿਆ ਕਰਜ਼ਿਆਂ ’ਤੇ, ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਕਿਹਾ ਕਿ ਸਰਕਾਰ ਘਰੇਲੂ ਸੰਸਥਾਵਾਂ ਵਿਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ 3 ਫ਼ੀਸਦੀ ਵਿਆਜ ਦਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਅਤੇ ਇਸ ਦਾ ਲਾਭ ਇਕ ਸਾਲ ਵਿਚ ਇਕ ਲੱਖ ਵਿਦਿਆਰਥੀਆਂ ਨੂੰ ਮਿਲੇਗਾ।
Related Posts
Latest News
18 Mar 2025 09:25:27
ਧਨਾਸਰੀ ਮਹਲਾ ੩
॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ...