ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਪੰਜਾਬ ਵਿਚ ਪ੍ਰਚਾਰ ਲਈ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ
By Azad Soch
On
New Delhi,13 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਦੇ ਪੰਜਾਬ ਵਿਚ ਪ੍ਰਚਾਰ ਲਈ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ,ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ 4 ਜੂਨ ਨੂੰ ਨਤੀਜੇ ਸਾਹਮਣੇ ਆਉਣਗੇ,ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ,ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦਾ ਭਰੋਸਾ ਹਾਸਲ ਕੀਤਾ ਜਾ ਸਕੇ,ਪਾਰਟੀ ਵੱਲੋਂ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (Delhi CM Arvind Kejriwal), ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਪੰਜਾਬ ਵਿਚ ਵੋਟ ਮੰਗਣਗੇ,ਸੂਚੀ ਵਿਚ ਸੀਐੱਮ ਭਗਵੰਤ ਮਾਨ (CM Bhagwant Mann) ਸਣੇ ਲਗਭਗ ਸਾਰੇ ਮੰਤਰੀਆਂ ਦੇ ਨਾਂ ਸ਼ਾਮਲ ਹਨ,ਦੂਜੇ ਪਾਸੇ ਅਜੇ ਤੱਕ ਪ੍ਰਚਾਰ ਤੋਂ ਦੂਰ ਰਾਘਵ ਚੱਢਾ ਦਾ ਨਾਂ ਵੀ ਲਿਸਟ ਵਿਚ ਸ਼ਾਮਲ ਹੈ।

Related Posts
Latest News
06 Dec 2025 10:27:48
Patiala,06,DEC,2025,(Azad Soch News):- ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...


