ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ ਸ਼ੁਕਰਵਾਰ ਨੂੰ ਕੌਮੀ ਰਾਜਧਾਨੀ ’ਚ ਚਾਂਦੀ 6,500 ਰੁਪਏ ਚੜ੍ਹ ਕੇ 2,50,000 ਰੁਪਏ ਪ੍ਰਤੀ ਕਿਲੋਗ੍ਰਾਮ ਉਤੇ ਪਹੁੰਚ ਗਈ
By Azad Soch
On
New Delhi,10,JAN,2025,(Azad Soch News):-- ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ ਸ਼ੁਕਰਵਾਰ ਨੂੰ ਕੌਮੀ ਰਾਜਧਾਨੀ ’ਚ ਚਾਂਦੀ 6,500 ਰੁਪਏ ਚੜ੍ਹ ਕੇ 2,50,000 ਰੁਪਏ ਪ੍ਰਤੀ ਕਿਲੋਗ੍ਰਾਮ ਉਤੇ ਪਹੁੰਚ ਗਈ, ਜਦੋਂਕਿ ਸੋਨਾ 1,41,700 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। 99.9 ਫੀ ਸਦੀ ਸ਼ੁੱਧਤਾ ਵਾਲਾ ਸੋਨਾ 1,200 ਰੁਪਏ ਵਧ ਕੇ 1,41,700 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। ਐਚ.ਡੀ.ਐਫ.ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਸੌਮਿਲ ਗਾਂਧੀ ਨੇ ਕਿਹਾ ਕਿ ਬਾਜ਼ਾਰ ਈਰਾਨ ਵਿਰੁਧ ਅਮਰੀਕੀ ਰਾਸ਼ਟਰਪਤੀ ਦੀਆਂ ਧਮਕੀਆਂ ਨੂੰ ਤੋਲ ਰਹੇ ਹਨ, ਜਦਕਿ ਵਪਾਰੀਆਂ ਨੇ ਟੈਰਿਫ ਫੈਸਲਿਆਂ ਉਤੇ ਅਮਰੀਕੀ ਸੁਪਰੀਮ ਕੋਰਟ ਦੇ ਫੈਸਲਿਆਂ ਤੋਂ ਪਹਿਲਾਂ ਅਸਥਿਰਤਾ ਦੀ ਉਮੀਦ ਕੀਤੀ।
Related Posts
Latest News
15 Jan 2026 20:27:15
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...

