ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੇ ਮੌਕੇ ਉਤੇ ‘ਫਰੀਡਮ ਸੇਲ’ ਦਾ ਐਲਾਨ ਕੀਤਾ
By Azad Soch
On
Kochi,11,AUG,2025,(Azad Soch News):- ਏਅਰ ਇੰਡੀਆ ਐਕਸਪ੍ਰੈਸ (Air India Express) ਨੇ ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੇ ਮੌਕੇ ਉਤੇ ‘ਫਰੀਡਮ ਸੇਲ’ (Freedom Sale) ਦਾ ਐਲਾਨ ਕੀਤਾ ਹੈ, ਜਿਸ ’ਚ ਘਰੇਲੂ ਅਤੇ ਕੌਮਾਂਤਰੀ ਨੈੱਟਵਰਕ ਉਤੇ 1,279 ਰੁਪਏ ਤੋਂ ਸ਼ੁਰੂ ਹੋਣ ਵਾਲੀਆਂ ਲਗਭਗ 50 ਲੱਖ ਸੀਟਾਂ ਦੀ ਪੇਸ਼ਕਸ਼ ਕੀਤੀ ਗਈ ਹੈ,ਏਅਰਲਾਈਨ ਨੇ ਇਕ ਬਿਆਨ ਵਿਚ ਕਿਹਾ ਕਿ 19 ਅਗੱਸਤ ਤੋਂ 31 ਮਾਰਚ, 2026 ਤਕ ਯਾਤਰਾ ਲਈ ਬੁਕਿੰਗ 15 ਅਗੱਸਤ ਤਕ ਖੁੱਲ੍ਹੀ ਹੈ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


