ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਹਾਰ ਰੈਲੀ ’ਚ ਵਜਾਇਆ ਚੋਣ ਬਿਗੁਲ
By Azad Soch
On
Gopalganj (Bihar),31,MARCH,2025,(Azad Soch News):- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਅੱਜ ਕੱਲ੍ਹ ਇਸ ਸਾਲ ਦੇ ਅਖੀਰ ’ਚ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਐਨ.ਡੀ.ਏ. (NDA) ਨੂੰ ਵੋਟ ਦੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ,ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਗੜ੍ਹ ਗੋਪਾਲਗੰਜ (Garh Gopalganj) ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਵਿਰੋਧੀ ਪਾਰਟੀ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ’ਤੇ ਜੰਗਲ ਰਾਜ ਚਲਾਉਣ ਦਾ ਦੋਸ਼ ਲਗਾਉਂਦੇ ਹੋਏ ਦੋਸ਼ ਲਾਇਆ ਕਿ ਸੱਤਾ ’ਚ ਰਹਿੰਦੇ ਹੋਏ ਕਤਲ, ਅਗਵਾ ਅਤੇ ਡਕੈਤੀ ਸੂਬੇ ’ਚ ਇਕ ਉਦਯੋਗ ਬਣ ਗਏ ਸਨ।
Related Posts
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


