ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਹੀ ਕਰਨਾ ਹੋਵੇਗਾ ਸਰੇਂਡਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਹੀ ਕਰਨਾ ਹੋਵੇਗਾ ਸਰੇਂਡਰ

New Delhi,01 Jane,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਰਾਉਜ਼ ਐਵੇਨਿਊ ਕੋਰਟ (Rouse Avenue Court) ‘ਚ ਸੁਣਵਾਈ ਪੂਰੀ ਹੋ ਗਈ ਹੈ,ਅਦਾਲਤ ਨੇ ਅੰਤਰਿਮ ਜ਼ਮਾਨਤ ‘ਤੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ,ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਲਕੇ ਸਰੇਂਡਰ ਕਰਨਾ ਹੋਵੇਗਾ,ਇਸ ਤੋਂ ਪਹਿਲਾਂ ਈਡੀ (ED) ਨੇ ਕਿਹਾ ਸੀ ਕਿ ਅਸੀਂ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਐਨ ਹਰੀਹਰਨ ਅਦਾਲਤ ਵਿੱਚ ਮੌਜੂਦ ਹਨ,ਐਸਜੀ ਤੁਸ਼ਾਰ ਮਹਿਤਾ ਵੀ ਵੀਡੀਓ ਕਾਨਫਰੰਸਿੰਗ (Video Conferencing) ਨਾਲ ਜੁੜੇ ਹੋਏ ਹਨ,ਅਰਵਿੰਦ ਕੇਜਰੀਵਾਲ ਨੇ ਆਤਮ ਸਮਰਪਣ ਦੀ ਸਮਾਂ ਸੀਮਾ ਤੋਂ ਸਿਰਫ਼ 3 ਦਿਨ ਪਹਿਲਾਂ ਰਾਉਜ਼ ਐਵੇਨਿਊ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ,ਇਸ ਦੌਰਾਨ ਈਡੀ ਦੇ ਵਕੀਲ ਨੇ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕੀਤਾ।

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ