ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

 ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

New Delhi,16 April,2024,(Azad Soch News):- ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ,ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ,ਸੂਚੀ ਵਿੱਚ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ,ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ,ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ (Mianwind) ਨੂੰ ਟਿਕਟ ਦਿੱਤੀ ਗਈ ਹੈ।

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ