National
National 

ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ,ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ

ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ,ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ Gonda,18 July,2024,(Azad Soch News):- ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ,ਇੱਥੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ (Dibrugarh Express Track) ਤੋਂ ਉਤਰ ਗਈ,ਇਸ ਹਾਦਸੇ 'ਚ ਹੁਣ ਤੱਕ 4 ਯਾਤਰੀਆਂ ਦੀ ਮੌਤ ਹੋਣ ਦੀ ਖਬਰ ਹੈ,20-25 ਯਾਤਰੀ ਜ਼ਖਮੀ ਹੋਏ ਹਨ,ਹਾਦਸੇ ਦੀ ਸੂਚਨਾ ਮਿਲਦੇ...
Read More...
National 

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ New Delhi, 18 July 2024,(Azad Soch News):- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਰਿਹਾਇਸ਼ 'ਤੇ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ,ਇਸ 'ਚ ਕੇਂਦਰੀ ਬਜਟ 2024 'ਤੇ ਚਰਚਾ ਕੀਤੀ ਜਾਵੇਗੀ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੈਠਕ ਦੀ ਪ੍ਰਧਾਨਗੀ...
Read More...
National 

ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ

 ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ New Delhi,16 July,2024,(Azad Soch News):- ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਪੰਜਾਬ ਸਰਕਾਰ (Punjab Govt) ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੌਮੀ ਮਾਰਗਾਂ ਲਈ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਨਵੀਆਂ ਕੌਮੀ ਸੜਕਾਂ...
Read More...
National 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ New Delhi,14 July,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Former US President Donald Trump) ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ,ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ...
Read More...
National 

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਪਤਨੀ ਜ਼ਿਮਨੀ ਚੋਣਾਂ ਜਿੱਤੀ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਪਤਨੀ ਜ਼ਿਮਨੀ ਚੋਣਾਂ ਜਿੱਤੀ Himachal Pradesh,13 July,2024,(Azad Soch News):- ਹਿਮਾਚਲ ਪ੍ਰਦੇਸ਼ ਵਿਚ ਤਿੰਨ ਵਿਧਾਨ ਸਭਾ ਸੀਟਾਂ (Assembly Seats) 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾਣਗੇ,ਦੇਹਰਾ, ਹਮੀਰਪੁਰ ਅਤੇ ਨਾਲਾਗੜ੍ਹ ਤੋਂ 13 ਉਮੀਦਵਾਰ ਮੈਦਾਨ ਵਿਚ ਉਤਰੇ ਹਨ,ਅੱਜ ਸਾਰੇ ਉਮੀਦਵਾਰਾਂ ਦੇ ਭਵਿੱਖ ਤੈਅ ਹੋਵੇਗਾ,10 ਜੁਲਾਈ...
Read More...
National 

ਜੰਮੂ-ਕਸ਼ਮੀਰ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ 

ਜੰਮੂ-ਕਸ਼ਮੀਰ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ  Jammu And Kashmir,12 July,2024,(Azad Soch News):- ਜੰਮੂ-ਕਸ਼ਮੀਰ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਦੁਪਹਿਰ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਦਾ ਕੇਂਦਰ ਸ਼ੀਤਲੂ ਤੋਂ 3 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ,ਭੂਚਾਲ (Earthquake) ਦੇ ਝਟਕਿਆਂ...
Read More...
National 

Floods In UP: ਯੂਪੀ 'ਚ ਹੜ੍ਹ ਕਾਰਨ ਲੋਕਾਂ 'ਚ ਹਾਹਾਕਾਰ,16 ਜ਼ਿਲਿਆਂ ਦੇ 2.5 ਲੱਖ ਲੋਕ ਪ੍ਰਭਾਵਿਤ

Floods In UP: ਯੂਪੀ 'ਚ ਹੜ੍ਹ ਕਾਰਨ ਲੋਕਾਂ 'ਚ ਹਾਹਾਕਾਰ,16 ਜ਼ਿਲਿਆਂ ਦੇ 2.5 ਲੱਖ ਲੋਕ ਪ੍ਰਭਾਵਿਤ Lucknow,12 July,2024,(Azad Soch News):-  ਉੱਤਰ ਪ੍ਰਦੇਸ਼ ਦੇ 16 ਜ਼ਿਲ੍ਹਿਆਂ ਵਿੱਚ ਹੜ੍ਹ ਕਾਰਨ ਹਫੜਾ-ਦਫੜੀ ਮਚ ਗਈ ਹੈ,ਹੜ੍ਹ ਦੀ ਭਿਆਨਕਤਾ ਨਾਲ ਕਰੀਬ 2.5 ਲੱਖ ਦੀ ਆਬਾਦੀ ਪ੍ਰਭਾਵਿਤ ਹੋਈ ਹੈ,ਉੱਤਰ ਪ੍ਰਦੇਸ਼ ਵਿੱਚ ਕੁਦਰਤੀ ਆਫ਼ਤ ਕਾਰਨ ਪਿਛਲੇ 24 ਘੰਟਿਆਂ ਵਿੱਚ 54 ਲੋਕਾਂ ਦੀ ਜਾਨ...
Read More...
Punjab  National 

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸਿਹਤ ਅਤੇ ਪਰਿਵਾਰ ਭਲਾਈ ਕੈਬਨਿਟ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸਿਹਤ ਅਤੇ ਪਰਿਵਾਰ ਭਲਾਈ ਕੈਬਨਿਟ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ New Delhi/Ludhiana, July 11, 2024,(Azad Soch News):- ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ, ਜੋ ਕਿ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸਥਾਈ ਕਮੇਟੀ ਦੇ ਮੈਂਬਰ ਵੀ ਹਨ, ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ...
Read More...
National 

ਝਾਰਖੰਡ 'ਚ ਨੌਕਰੀਆਂ ਦਾ ਹੜ੍ਹ,30 ਹਜ਼ਾਰ ਅਸਾਮੀਆਂ 'ਤੇ ਜਲਦ ਨਿਯੁਕਤੀ,ਮੁੱਖ ਮੰਤਰੀ ਹੇਮੰਤ ਸੋਰੇਨ ਨੇ ਦਿੱਤੇ ਹੁਕਮ

ਝਾਰਖੰਡ 'ਚ ਨੌਕਰੀਆਂ ਦਾ ਹੜ੍ਹ,30 ਹਜ਼ਾਰ ਅਸਾਮੀਆਂ 'ਤੇ ਜਲਦ ਨਿਯੁਕਤੀ,ਮੁੱਖ ਮੰਤਰੀ ਹੇਮੰਤ ਸੋਰੇਨ ਨੇ ਦਿੱਤੇ ਹੁਕਮ Ranchi,Jharkhand,10 July,2024,(Azad Soch News):-  ਵਿੱਚ ਨੌਕਰੀਆਂ ਦੀ ਆਮਦ ਹੋਣ ਜਾ ਰਹੀ ਹੈ,ਮੁੱਖ ਮੰਤਰੀ ਹੇਮੰਤ ਸੋਰੇਨ (Chief Minister Hemant Soren) ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਸਾਰੀਆਂ ਨਿਯੁਕਤੀਆਂ ਜੋ ਪ੍ਰਕਿਰਿਆ ਅਧੀਨ ਹਨ,ਉਨ੍ਹਾਂ ਨਿਯੁਕਤੀਆਂ ਦੀ ਪ੍ਰਕਿਰਿਆ ਨੂੰ ਜਲਦੀ ਪੂਰਾ ਕੀਤਾ ਜਾਵੇ,ਮੁੱਖ...
Read More...
National 

ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

 ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਚਮੋਲੀ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ,ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਅਪਡੇਟ ਨਹੀਂ...
Read More...
National 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ New Delhi,08 July,2024,(Azad Soch News):- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ (India-Russia Annual Summit) ’ਚ ਹਿੱਸਾ ਲੈਣਗੇ ਅਤੇ 8 ਅਤੇ 9 ਜੁਲਾਈ ਨੂੰ ਮਾਸਕੋ ’ਚ ਰਹਿਣਗੇ,ਵਿਦੇਸ਼ ਮੰਤਰਾਲੇ...
Read More...
National 

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ (Alert) ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਕਰ ਦਿੱਤੀ ਗਈ ਜਿਸ ਕਾਰਨ ਚਾਰਧਾਮ ਯਾਤਰਾ...
Read More...